|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਮੌਤ

ਬੁਢਲਾਡਾ (ਕਰਨ): ਪਿਛਲੇ ਲਮੇ ਤੋ ਦਿੱਲੀ ਮੋਰਚੇ ਵਿਚ ਟਿੱਕਰੀ ਬਾਡਰ ਤੇ ਸ਼ਾਮਲ ਹੋਣ ਕਰਕੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਬਿਮਾਰ ਹੋਣ ਤੋ ਬਾਅਦ ਮੋਤ ਹੋ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮ੍ਰਿਤਕ ਵਰਕਰ ਜੋ ਪਿਛਲੇ ਸਮੇ ਤੋ ਦਿੱਲੀ ਟਿਕਰੀ ਬਾਰਡਰ ਤੇ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ ਜਿਸ ਤੋਂ ਬਾਅਦ ਉਹ ਬ

NRI Post Desk · 2042 ਦਿਨ ਪਹਿਲਾਂ · ਅੱਪਡੇਟ 2042 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਮੌਤ
📷 NRI Post Desk

ਬੁਢਲਾਡਾ (ਕਰਨ): ਪਿਛਲੇ ਲਮੇ ਤੋ ਦਿੱਲੀ ਮੋਰਚੇ ਵਿਚ ਟਿੱਕਰੀ ਬਾਡਰ ਤੇ ਸ਼ਾਮਲ ਹੋਣ ਕਰਕੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਬਿਮਾਰ ਹੋਣ ਤੋ ਬਾਅਦ ਮੋਤ ਹੋ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮ੍ਰਿਤਕ ਵਰਕਰ ਜੋ ਪਿਛਲੇ ਸਮੇ ਤੋ ਦਿੱਲੀ ਟਿਕਰੀ ਬਾਰਡਰ ਤੇ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ ਜਿਸ ਤੋਂ ਬਾਅਦ ਉਹ ਬਿਮਾਰ ਹੋ ਗਿਆ ਜਿਸਨੂੰ ਤਿੰਨ ਦਿਨ ਪਹਿਲਾਂ ਪਿੰਡ ਲਿਆਂਦਾ ਗਿਆ ਅਤੇ ਸਥਾਨਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਗਿਆ ਸੀ। ਜਿਸਦੀ ਬੀਤੀ ਰਾਤ ਮੋਤ ਹੋ ਗਈ। ਕਿਸਾਨ ਆਗੂਆ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਸੰਬੰਧਿਤ ਖ਼ਬਰਾਂ

ਫੋਟੋ : ਬੁਢਲਾਡਾ: ਮ੍ਰਿਤਕ ਜਗਰੂਪ ਸਿੰਘ ਸਤੀਕੇ ਦੀ ਫਾਇਲ ਫੋਟੋ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!