|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੰਜਾਬ ਨੈਸ਼ਨਲ ਬੈਂਕ ਵੱਲੋਂ ਬਚਤ ਖਾਤਿਆਂ 'ਤੇ ਵਿਆਜ ਦਰਾਂ 'ਚ ਕਟੌਤੀ

ਨਿਊਜ਼ ਡੈਸਕ : ਪੰਜਾਬ ਨੈਸ਼ਨਲ ਬੈਂਕ ਨੇ 10 ਲੱਖ ਰੁਪਏ ਤੋਂ ਘੱਟ ਦੇ ਬਕਾਏ ਲਈ ਆਪਣੇ ਬਚਤ ਖਾਤੇ 'ਤੇ ਵਿਆਜ ਦਰ ਨੂੰ 2.80% ਪ੍ਰਤੀ ਸਾਲ ਘਟਾ ਦਿੱਤਾ ਹੈ। ਬੈਂਕ ਨੇ 10 ਲੱਖ ਰੁਪਏ ਤੋਂ ਵੱਧ ਦੇ ਬਕਾਏ ਲਈ ਬਚਤ ਖਾਤੇ 'ਤੇ ਵਿਆਜ ਦਰਾਂ ਨੂੰ 2.85% ਤੱਕ ਘਟਾ ਦਿੱਤਾ ਹੈ। ਜਨਤਕ ਖੇਤਰ ਦੇ ਬੈਂਕ ਨੇ 10 ਲੱਖ ਰੁਪਏ ਤੋਂ ਘੱਟ ਅਤੇ 10 ਲੱਖ ਰੁਪਏ ਤੋਂ ਵੱਧ ਵਾਲੇ ਖਾਤਿਆਂ 'ਤੇ ਕ੍ਰਮ

NRI Post Desk · 1821 ਦਿਨ ਪਹਿਲਾਂ · ਅੱਪਡੇਟ 1821 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨੈਸ਼ਨਲ ਬੈਂਕ ਵੱਲੋਂ ਬਚਤ ਖਾਤਿਆਂ 'ਤੇ ਵਿਆਜ ਦਰਾਂ 'ਚ ਕਟੌਤੀ
📷 NRI Post Desk

ਨਿਊਜ਼ ਡੈਸਕ : ਪੰਜਾਬ ਨੈਸ਼ਨਲ ਬੈਂਕ ਨੇ 10 ਲੱਖ ਰੁਪਏ ਤੋਂ ਘੱਟ ਦੇ ਬਕਾਏ ਲਈ ਆਪਣੇ ਬਚਤ ਖਾਤੇ 'ਤੇ ਵਿਆਜ ਦਰ ਨੂੰ 2.80% ਪ੍ਰਤੀ ਸਾਲ ਘਟਾ ਦਿੱਤਾ ਹੈ। ਬੈਂਕ ਨੇ 10 ਲੱਖ ਰੁਪਏ ਤੋਂ ਵੱਧ ਦੇ ਬਕਾਏ ਲਈ ਬਚਤ ਖਾਤੇ 'ਤੇ ਵਿਆਜ ਦਰਾਂ ਨੂੰ 2.85% ਤੱਕ ਘਟਾ ਦਿੱਤਾ ਹੈ। ਜਨਤਕ ਖੇਤਰ ਦੇ ਬੈਂਕ ਨੇ 10 ਲੱਖ ਰੁਪਏ ਤੋਂ ਘੱਟ ਅਤੇ 10 ਲੱਖ ਰੁਪਏ ਤੋਂ ਵੱਧ ਵਾਲੇ ਖਾਤਿਆਂ 'ਤੇ ਕ੍ਰਮਵਾਰ 10 bps ਤੇ 5bps ਦੀ ਬੱਚਤ ਦਰ ਘਟਾ ਦਿੱਤੀ ਹੈ। ਘਰੇਲੂ ਤੇ NRI ਬੱਚਤ ਖਾਤੇ ਦਾ ਵਿਆਜ ਅੱਜ, 1 ਦਸੰਬਰ 2021 ਤੋਂ ਮੌਜੂਦਾ ਅਤੇ ਨਵੇਂ ਗਾਹਕਾਂ ਦੋਵਾਂ 'ਤੇ ਲਾਗੂ ਹੋਵੇਗੀ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!