|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਨੂੰ ਦੂਰਅੰਦੇਸ਼ੀ ਵਾਲੇ ਮੁੱਖ ਮੰਤਰੀ ਦੀ ਲੋੜ, ਨਾ ਕਿ ਚੁਟਕਲੇ ਸੁਣਾਉਣ ਵਾਲੇ ਦੀ : ਸੁਖਬੀਰ ਬਾਦਲ

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਇਸਦੀ ਭਲਾਈ ਤੇ ਖੁਸ਼ਹਾਲੀ ਲਈ ਦ੍ਰਿਸ਼ਟੀਕੋਣ ਪੇਸ਼ ਕਰ ਸਕੇ, ਨਾ ਕਿ ਅਜਿਹੇ ਮੁੱਖ ਮੰਤਰੀ ਦੀ, ਜੋ ਸਿਰਫ਼ ਮਜ਼ਾਕ ਉਡਾ ਸਕੇ।ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ '

NRI Post Desk · 1793 ਦਿਨ ਪਹਿਲਾਂ · ਅੱਪਡੇਟ 1793 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨੂੰ ਦੂਰਅੰਦੇਸ਼ੀ ਵਾਲੇ ਮੁੱਖ ਮੰਤਰੀ ਦੀ ਲੋੜ, ਨਾ ਕਿ ਚੁਟਕਲੇ ਸੁਣਾਉਣ ਵਾਲੇ ਦੀ : ਸੁਖਬੀਰ ਬਾਦਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ ਜੋ ਇਸਦੀ ਭਲਾਈ ਤੇ ਖੁਸ਼ਹਾਲੀ ਲਈ ਦ੍ਰਿਸ਼ਟੀਕੋਣ ਪੇਸ਼ ਕਰ ਸਕੇ, ਨਾ ਕਿ ਅਜਿਹੇ ਮੁੱਖ ਮੰਤਰੀ ਦੀ, ਜੋ ਸਿਰਫ਼ ਮਜ਼ਾਕ ਉਡਾ ਸਕੇ।ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਹੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਸਿੱਧੂ ਨੂੰ "ਗੁੰਮਰਾਹਕੁੰਨ ਮਿਜ਼ਾਈਲ" ਕਰਾਰ ਦਿੱਤਾ ਸੀ, ਜੋ ਕਿਸੇ ਵੀ ਸਮੇਂ ਕਿਤੇ ਵੀ ਵਿਸਫੋਟ ਕਰ ਕੇ ਤਬਾਹੀ ਮਚਾ ਸਕਦੀ ਹੈ, ਜਦਕਿ ਮਾਨ ਵੱਲੋਂ ਕਿਹਾ ਕਿ ਉਸ ਕੋਲ ਸੂਬੇ ਦੀ ਅਗਵਾਈ ਕਰਨ ਦੀ ਯੋਗਤਾ ਦੀ ਘਾਟ ਹੈ। ਸਿੱਧੂ ਕਾਂਗਰਸ ਨੂੰ ਤਬਾਹ ਕਰ ਦੇੇਵੇਗਾ। ਅੱਜ ਸਿੱਧੂ ਦੀ ਬਦੌਲਤ ਹੀ ਉਨ੍ਹਾਂ ਦੇ ਪ੍ਰਮੁੱਖ ਆਗੂ ਪਾਰਟੀ ਛੱਡ ਰਹੇ ਹਨ। ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਬਣਨ ਦੀ ਲਾਲਸਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!