|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਪੁਲਸ ਵਲੋਂ 2 ਨਕਲੀ ਪੁਲਸੀਏ ਗ੍ਰਿਫ਼ਤਾਰ

ਗਿੱਦੜਬਾਹਾ (ਰਾਘਵ) : ਗਿੱਦੜਬਾਹਾ ਪੁਲਸ ਵਲੋਂ ਦੋ ਨਕਲੀ ਪੁਲਸ ਵਾਲਿਆਂ ਕੁਲਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਘੁਮਿਆਰਾ ਅਤੇ ਕੁਲਵਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ (ਕੋਠੇ ਹਿੰਮਤ ਪੁਰਾ) ਕੋਟਭਾਈ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਜਾਣਕਾਰੀ ਐੱਸ.ਐੱਚ.ਓ.ਦੀਪਿਕਾ ਰਾਣੀ ਕੰਬੋਜ ਵਲੋਂ ਥਾਣਾ ਗਿੱਦੜਬਾਹਾ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾ

NRI Post Desk · 475 ਦਿਨ ਪਹਿਲਾਂ · ਅੱਪਡੇਟ 475 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਪੁਲਸ ਵਲੋਂ 2 ਨਕਲੀ ਪੁਲਸੀਏ ਗ੍ਰਿਫ਼ਤਾਰ
📷 NRI Post Desk

ਗਿੱਦੜਬਾਹਾ (ਰਾਘਵ) : ਗਿੱਦੜਬਾਹਾ ਪੁਲਸ ਵਲੋਂ ਦੋ ਨਕਲੀ ਪੁਲਸ ਵਾਲਿਆਂ ਕੁਲਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਘੁਮਿਆਰਾ ਅਤੇ ਕੁਲਵਿੰਦਰ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ (ਕੋਠੇ ਹਿੰਮਤ ਪੁਰਾ) ਕੋਟਭਾਈ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਜਾਣਕਾਰੀ ਐੱਸ.ਐੱਚ.ਓ.ਦੀਪਿਕਾ ਰਾਣੀ ਕੰਬੋਜ ਵਲੋਂ ਥਾਣਾ ਗਿੱਦੜਬਾਹਾ ਵਿਖੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦਿੱਤੀ ਗਈ।

ਸੰਬੰਧਿਤ ਖ਼ਬਰਾਂ

ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਕੋਲ ਪੁਲਸ ਦੇ ਨਾਂ ’ਤੇ ਪੈਸੇ ਲੈਣ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ ਟ੍ਰੇਸ ਕਰਦਿਆਂ ਪੁਲਸ ਵਲੋਂ ਦੋ ਨਕਲੀ ਪੁਲਸ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਭੋਲੇ ਭਾਲੇ ਲੋਕਾਂ ਤੋਂ ਡਰਾ ਧਮਕਾ ਕੇ ਪੈਸੇ ਵਸੂਲ ਕਰਦੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਹੁਣ ਤੱਕ ਇਹ ਸੱਤ ਲੋਕਾਂ ਨਾਲ ਠੱਗੀ ਮਾਰ ਕੇ ਪੈਸੇ ਵਸੂਲਣਾ ਕਬੂਲ ਕਰ ਚੁੱਕੇ ਹਨ। ਫੜੇ ਗਏ ਦੋਵਾਂ ਵਿਚੋਂ ਇਕ 'ਤੇ ਐੱਨ.ਡੀ. ਪੀ. ਐੱਸ. ਐਕਟ ਦਾ ਮਾਮਲਾ ਪਹਿਲਾਂ ਵੀ ਦਰਜ ਹੈ ਅਤੇ ਦੋਵਾਂ ਨੂੰ ਫੜ ਕੇ ਹੁਣ ਪੁਲਸ ਵਲੋਂ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਪੁਲਸ ਵਲੋਂ 2 ਨਕਲੀ ਪੁਲਸੀਏ ਗ੍ਰਿਫ਼ਤਾਰ — NRI Post