|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿਚ 24 ਘੰਟਿਆਂ 'ਚ ਆਏ 2,717 ਨਵੇਂ ਕੋਰੋਨਾ ਮਾਮਲੇ, 78 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,717 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 87 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,717 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 87 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 87,184 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,592 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 82 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 87184 ਮਰੀਜ਼ਾਂ ਵਿੱਚੋਂ 63,570 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,022 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!