|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ ਆਏ ਕੋਰੋਨਾ ਦੇ 2,160 ਨਵੇਂ ਮਾਮਲੇ, 56 ਮੌਤਾਂ

ਅੰਮ੍ਰਿਤਸਰ (NRI MEDIA) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,160 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 56 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 97,689 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 22,278 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 2813 ਲੋਕਾਂ ਦੀ ਮੌਤ ਹੋਈ ਹੈ।

NRI Post Desk · 2248 ਦਿਨ ਪਹਿਲਾਂ · ਅੱਪਡੇਟ 1551 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (NRI MEDIA) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,160 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 56 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੋਰੋਨਾ ਦੇ ਇਨ੍ਹਾਂ ਨਵੇਂ ਮਾਮਲਿਆਂ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 97,689 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 22,278 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 2813 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਅੱਜ ਜੋ ਨਵੇਂ 2160 ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿੱਚ 212 ਲੁਧਿਆਣਾ, 197 ਜਲੰਧਰ, 126 ਅੰਮ੍ਰਿਤਸਰ, 183 ਪਟਿਆਲਾ, 56 ਸੰਗਰੂਰ, 94 ਹੁਸ਼ਿਆਰਪੁਰ, 104 ਗੁਰਦਾਸਪੁਰ, 256 ਫਿਰੋਜ਼ਪੁਰ, 174 ਪਠਾਕਨੋਟ, 35 ਤਰਨਤਾਰਨ, 148 ਬਠਿੰਡਾ, 11 ਮੋਗਾ, 225 ਐੱਸਬੀਐੱਸ ਨਗਰ, 20 ਫ਼ਰੀਦਕੋਟ, 55 ਫ਼ਾਜ਼ਿਲਕਾ, 48 ਕਪੂਰਥਲਾ, 10 ਰੋਪੜ, 37 ਮੁਕਤਸਰ, 36 ਬਰਨਾਲਾ ਅਤੇ 46 ਮਾਨਸਾ ਸ਼ਾਮਲ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!