|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਹੋਇਆ ਕੋਰੋਨਾ ਬਲਾਸਟ - 24 ਘੰਟਿਆਂ ਦੌਰਾਨ ਆਏ 2,622 ਨਵੇਂ ਮਾਮਲੇ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਦੇ 2,622 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ 'ਚ ਪੰਜਾਬ ਵਿੱਚ ਕੋਰੋਨਾ ਦੇ 2,622 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 68 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 80 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 79,679 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,356 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 501 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 79,679 ਮਰੀਜ਼ਾਂ ਵਿੱਚੋਂ 57,536 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19,787 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!