|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ ਐਤਵਾਰ ਨੂੰ ਮਿਲੇ 792 ਨਵੇਂ ਕੋਰੋਨਾ ਮਰੀਜ਼, 18 ਮੌਤਾਂ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 792 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 18 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 17853 ਹੋ ਗਈ ਹੈ ਅਤੇ 5964 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 423 ਲੋਕਾਂ ਦੀ ਜਾਨ ਲਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 792 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿੱਚ 18 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 17853 ਹੋ ਗਈ ਹੈ ਅਤੇ 5964 ਐਕਟਿਵ ਮਾਮਲੇ ਹਨ। ਇਸ ਭਿਆਨਕ ਮਹਾਂਮਾਰੀ ਨੇ ਪੰਜਾਬ ਵਿੱਚ ਹੁਣ ਤੱਕ 423 ਲੋਕਾਂ ਦੀ ਜਾਨ ਲਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 792 ਨਵੇਂ ਮਾਮਲਿਆਂ ਵਿੱਚੋਂ 147 ਲੁਧਿਆਣਾ, 98 ਜਲੰਧਰ, 44 ਅੰਮ੍ਰਿਤਸਰ, 100 ਪਟਿਆਲਾ, 25 ਸੰਗਰੂਰ, 52 ਮੋਹਾਲੀ, 4 ਹੁਸ਼ਿਆਰਪੁਰ, 30 ਗੁਰਦਾਸਪੁਰ, 42 ਫਿਰੋਜ਼ਪੁਰ, 8 ਪਠਾਨਕੋਟ, 1 ਤਰਨ ਤਾਰਨ, 28 ਬਠਿੰਡਾ, 10 ਫ਼ਤਿਹਗੜ੍ਹ ਸਾਹਿਬ, 84 ਮੋਗਾ, 4 ਨਵਾਂ ਸ਼ਹਿਰ, 21 ਫ਼ਰੀਦਕੋਟ, 7 ਫ਼ਾਜ਼ਿਲਕਾ, 31 ਕਪੂਰਥਲਾ, 3 ਰਪੋੜ, 35 ਬਰਨਾਲਾ, 18 ਮਾਨਸਾ ਤੋਂ ਸਾਹਮਣੇ ਆਏ ਹਨ।

ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 17853 ਮਰੀਜ਼ਾਂ ਵਿੱਚੋਂ 11466 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 5964 ਐਕਟਿਵ ਮਾਮਲੇ ਹਨ।ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,99,651 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!