|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਸੁਨੀਲ ਜਾਖੜ ਦੀ ਸਿਹਤ ‘ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ

ਚੰਡੀਗੜ੍ਹ (ਨੇਹਾ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤਾ ਹੈ।

NRI Post Desk · 314 ਦਿਨ ਪਹਿਲਾਂ · ਅੱਪਡੇਟ 314 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਸੁਨੀਲ ਜਾਖੜ ਦੀ ਸਿਹਤ ‘ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤਾ ਹੈ।

ਸੰਬੰਧਿਤ ਖ਼ਬਰਾਂ

ਵਿਨੀਤ ਜੋਸ਼ੀ ਨੇ ਦੱਸਿਆ ਕਿ ਸਿਹਤ ਚ ਖਰਾਬੀ ਮਹਿਸੂਸ ਹੋਣ ਕਾਰਨ ਭਾਜਪਾ ਪੰਜਾਬ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੂੰ ਅੱਜ ਸਵੇਰੇ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਮੈਡੀਕਲ ਜਾਂਚ ਅਤੇ ਲੋੜੀਂਦੇ ਟੈਸਟਾਂ ਤੋਂ ਬਾਅਦ ਸਾਰੀਆਂ ਰਿਪੋਰਟਾਂ ਠੀਕ ਪਾਈਆਂ ਗਈਆਂ ਹਨ। ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਘਰ ਵਾਪਸ ਆ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ਸੁਨੀਲ ਜਾਖੜ ਦੀ ਸਿਹਤ ‘ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ — NRI Post