|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੀਰਵਾਰ ਨੂੰ ਆਏ ਰਿਕਾਰਡ 2464 ਮਾਮਲੇ, 88 ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2464 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 88 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 72 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2464 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 88 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 72 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 72,143 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2149 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 72,143 ਮਰੀਜ਼ਾਂ ਵਿੱਚੋਂ 51,906 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 18,088 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!