|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

IPL 2020 - ਆਖਰ ਪੰਜਾਬ ਨੂੰ ਮਿਲੀ ਟੂਨਾਮੈਂਟ 'ਚ ਦੂਜੀ ਜਿੱਤ

ਸਪੋਰਟਸ ਡੈਸਕ (NRI MEDIA) : ਕਿੰਗਜ਼ ਇਲੈਵਨ ਪੰਜਾਬ ਨੇ ਇੰਡੀਅਨ ਪ੍ਰੀਮੀਅਰ ਲੀਗ 'ਚ ਕਪਤਾਨ ਲੋਕੇਸ਼ ਰਾਹੁਲ (ਅਜੇਤੂ 61) ਅਤੇ ਟੂਰਨਾਮੈਂਟ ਦੇ ਮੌਜੂਦਾ ਸੈਸ਼ਨ 'ਚ ਪਹਿਲਾ ਮੈਚ ਖੇਡ ਰਹੇ ਕ੍ਰਿਸ ਗੇਲ (53) ਦੀ ਅਰਧ ਸੈਂਕੜੇ ਵਾਲੀ ਪਾਰੀਆਂ ਅਤੇ ਦੋਵਾਂ ਦੇ ਵਿਚਾਲੇ ਦੂਜੇ ਵਿਕਟ ਲਈ 93 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਵੀਰਵਾਰ ਨੂੰ ਰਾਇਲ ਚੈਲੰਜਰਜ਼ ਦੇ ਵਿਰੁੱਧ 8 ਵਿਕਟਾਂ ਨਾ

NRI Post Desk · 2233 ਦਿਨ ਪਹਿਲਾਂ · ਅੱਪਡੇਟ 2233 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
IPL 2020 - ਆਖਰ ਪੰਜਾਬ ਨੂੰ ਮਿਲੀ ਟੂਨਾਮੈਂਟ 'ਚ ਦੂਜੀ ਜਿੱਤ
📷 NRI Post Desk

ਸਪੋਰਟਸ ਡੈਸਕ (NRI MEDIA) : ਕਿੰਗਜ਼ ਇਲੈਵਨ ਪੰਜਾਬ ਨੇ ਇੰਡੀਅਨ ਪ੍ਰੀਮੀਅਰ ਲੀਗ 'ਚ ਕਪਤਾਨ ਲੋਕੇਸ਼ ਰਾਹੁਲ (ਅਜੇਤੂ 61) ਅਤੇ ਟੂਰਨਾਮੈਂਟ ਦੇ ਮੌਜੂਦਾ ਸੈਸ਼ਨ 'ਚ ਪਹਿਲਾ ਮੈਚ ਖੇਡ ਰਹੇ ਕ੍ਰਿਸ ਗੇਲ (53) ਦੀ ਅਰਧ ਸੈਂਕੜੇ ਵਾਲੀ ਪਾਰੀਆਂ ਅਤੇ ਦੋਵਾਂ ਦੇ ਵਿਚਾਲੇ ਦੂਜੇ ਵਿਕਟ ਲਈ 93 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਵੀਰਵਾਰ ਨੂੰ ਰਾਇਲ ਚੈਲੰਜਰਜ਼ ਦੇ ਵਿਰੁੱਧ 8 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਸੰਬੰਧਿਤ ਖ਼ਬਰਾਂ

ਮੈਚ ਦੇ ਆਖਰੀ ਓਵਰ 'ਚ ਪੰਜਾਬ ਨੂੰ ਜਿੱਤ ਦੇ ਲਈ ਸਿਰਫ 2 ਦੌੜਾਂ ਚਾਹੀਦੀਆਂ ਸਨ ਪਰ ਯੁਜਵੇਂਦਰ ਚਾਹਲ ਨੇ ਪਹਿਲੀਆਂ ਚਾਰ ਗੇਂਦ 'ਤੇ ਇਕ ਦੌੜ ਦੇ ਕੇ ਮੈਚ ਨੂੰ ਰੋਮਾਂਚਕ ਬਣਾ ਦਿੱਤਾ। ਇਸ ਦੌਰਾਨ ਪੰਜਵੀਂ ਗੇਂਦ 'ਤੇ ਗੇਲ ਨੂੰ ਆਊਟ ਕੀਤਾ ਅਤੇ ਕ੍ਰੀਜ਼ 'ਤੇ ਉਤਰੇ ਪੂਰਨ ਨੇ ਛੱਕਾ ਲਗਾ ਕੇ ਟੀਮ ਨੂੰ ਟੂਨਾਮੈਂਟ 'ਚ ਦੂਜੀ ਜਿੱਤ ਹਾਸਲ ਦਿਵਾਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!