ਨਿਊਜ਼ ਡੈਸਕ : ਅੱਜ ਪੂਰੇ ਪੰਜਾਬ 'ਚ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਲੋਕ ਲਾਈਨਾਂ ਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਅੱਜ ਪੰਜਾਬ ਦੇ ਲੋਕ ਸੂਬੇ ਦੀ ਡੋਰ ਕਿਸੇ ਇਕ ਪਾਰਟੀ ਨੂੰ ਸੌਂਪਣਗੇ। ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਵੀ ਅੱਜ ਆਪਣੀ ਵੋਟ ਪਾਈ। ਉਨ੍ਹਾਂ ਆਪਣੇ ਟਵਿਟਰ ਅਕਾਊਂਟ 'ਤੇ ਫੋਟੋਆਂ ਸ਼ੇਅਰ ਕਰਦਿਆਂ ਲਿਖਿਆ, ਪੰਜਾਬ 'ਚ ਤਬਦੀਲੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੋ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਆਪਣੀ ਵੋਟ ਦੀ ਵਰਤੋਂ
ਨਿਊਜ਼ ਡੈਸਕ : ਅੱਜ ਪੂਰੇ ਪੰਜਾਬ 'ਚ ਵਿਧਾਨ ਸਭਾ ਲਈ ਵੋਟਾਂ ਪੈ ਰਹੀਆਂ ਹਨ। ਸਵੇਰੇ 8 ਵਜੇ ਤੋਂ ਲੋਕ ਲਾਈਨਾਂ ਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਅੱਜ ਪੰਜਾਬ ਦੇ ਲੋਕ ਸੂਬੇ ਦੀ ਡੋਰ ਕਿਸੇ ਇਕ ਪਾਰਟੀ ਨੂੰ ਸੌਂਪਣਗੇ। ਇਸ ਦੌਰਾਨ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਭਾਜਪਾ ਆਗੂ ਮਨੀਸ਼ਾ ਗੁਲਾਟੀ ਨੇ ਵੀ ਅੱਜ ਆਪਣੀ ਵੋਟ ਪਾਈ। ਉਨ੍ਹਾਂ ਆਪਣੇ ਟਵਿਟ
NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





