|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਮੱਲਾਂਵਾਲਾ (ਨੇਹਾ): ਇੱਥੋਂ ਨੇੜਲੇ ਪਿੰਡ ਫੱਤੇ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਣਾ (27) ਪੁੱਤਰ ਸੋਢੀ ਪਿੰਡ ਫੱਤੇ ਵਾਲਾ ਵਜੋਂ ਹੋਈ। ਮ੍ਰਿਤਕ ਰਾਣਾ ਦੀ ਲਾਸ਼ ਬਸਤੀ ਖੱਚਰ ਵਾਲਾ ਦੇ ਨੇੜਿਓਂ ਮਿਲੀ।

NRI Post Desk · 447 ਦਿਨ ਪਹਿਲਾਂ · ਅੱਪਡੇਟ 447 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
📷 NRI Post Desk

ਮੱਲਾਂਵਾਲਾ (ਨੇਹਾ): ਇੱਥੋਂ ਨੇੜਲੇ ਪਿੰਡ ਫੱਤੇ ਵਾਲਾ ਦੇ ਇੱਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਣਾ (27) ਪੁੱਤਰ ਸੋਢੀ ਪਿੰਡ ਫੱਤੇ ਵਾਲਾ ਵਜੋਂ ਹੋਈ। ਮ੍ਰਿਤਕ ਰਾਣਾ ਦੀ ਲਾਸ਼ ਬਸਤੀ ਖੱਚਰ ਵਾਲਾ ਦੇ ਨੇੜਿਓਂ ਮਿਲੀ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੇ ਚਾਚਾ ਸ਼ਿੰਦਾ ਸਿੰਘ ਨੇ ਦੱਸਿਆ ਕਿ ਰਾਣਾ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ ਅਤੇ ਕੱਲ੍ਹ ਉਸ ਦੀ ਨਸ਼ੇ ਦਾ ਟੀਕਾ ਲਾਉਂਦੇ ਸਮੇਂ ਮੌਤ ਹੋ ਗਈ। ਮ੍ਰਿਤਕ ਦੇ ਪਿੱਛੇ ਪਰਿਵਾਰ ’ਚ ਵਿਧਵਾ ਪਤਨੀ ਅਤੇ ਸੱਤ ਸਾਲ ਦੀ ਬੇਟੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ — NRI Post