|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਬਠਿੰਡਾ (ਰਾਘਵ): ਨਸ਼ਿਆਂ ਦੀ ਲਤ ਨੇ ਪੰਜਾਬ ਦੇ ਹੋਰ ਇਕ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ। ਗੋਨਿਆਣਾ ਮੰਡੀ ਦੇ ਨੇੜਲੇ ਪਿੰਡ ਹਰਰਾਏਪੁਰ ’ਚ ਇਕ 21 ਸਾਲਾ ਨੌਜਵਾਨ ਆਕਾਸ਼ਦੀਪ ਪੁੱਤਰ ਜਗਰੂਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

NRI Post Desk · 484 ਦਿਨ ਪਹਿਲਾਂ · ਅੱਪਡੇਟ 484 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
📷 NRI Post Desk

ਬਠਿੰਡਾ (ਰਾਘਵ): ਨਸ਼ਿਆਂ ਦੀ ਲਤ ਨੇ ਪੰਜਾਬ ਦੇ ਹੋਰ ਇਕ ਪਰਿਵਾਰ ਦਾ ਚਿਰਾਗ ਬੁਝਾ ਦਿੱਤਾ। ਗੋਨਿਆਣਾ ਮੰਡੀ ਦੇ ਨੇੜਲੇ ਪਿੰਡ ਹਰਰਾਏਪੁਰ ’ਚ ਇਕ 21 ਸਾਲਾ ਨੌਜਵਾਨ ਆਕਾਸ਼ਦੀਪ ਪੁੱਤਰ ਜਗਰੂਪ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਸੰਬੰਧਿਤ ਖ਼ਬਰਾਂ

ਇਹ ਹਾਦਸਾ ਪਿੰਡ ਦੇ ਸਕੂਲ ਦੇ ਮੈਦਾਨ ’ਚ ਵਾਪਰਿਆ, ਜਿੱਥੇ ਆਕਾਸ਼ਦੀਪ ਦੀ ਲਾਸ਼ ਮਿਲਣ ਤੇ ਪਿੰਡ ’ਚ ਸੋਗ ਦੀ ਲਹਿਰ ਛਾ ਗਈ। ਪਰਿਵਾਰ ਅਤੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚੇ। ਥਾਣਾ ਨੇਹੀਆਂਵਾਲਾ ਦੇ ਐੱਸ. ਐੱਚ. ਓ. ਅਮਰਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਅੱਗੇ ਵਧਾਈ। ਪੁਲਸ ਨੇ ਮ੍ਰਿਤਕ ਦਾ ਮੋਬਾਇਲ ਫੋਨ ਅਤੇ ਹੋਰ ਸਾਮਾਨ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਐੱਸ.ਐੱਚ.ਓ. ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Punjab: ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ — NRI Post