|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਸੜ੍ਹਕ 'ਤੇ ਔਰਤ ਦੀ ਕੁੱਟਮਾਰ ਕਰਨ ਵਾਲਾ ਪੰਜਾਬੀ ਗ੍ਰਿਫਤਾਰ

ਬਰੈਂਪਟਨ ਡੈਸਕ (Vikram Sehajpal) : ਕੈਨੇਡਾ ਦੇ ਬਰੈਂਪਟਨ ਸ਼ੇਰ ਤੋਂ ਕੁਝ ਦਿਨ ਪਹਿਲਾ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਪੰਜਾਬੀ ਵਿਅਕਤੀ ਔਰਤ ਨਾਲ ਘਰ ਦੇ ਬਾਹਰ ਸੜ੍ਹਕ 'ਤੇ ਕੁਟਮਾਰ ਕਰ ਰਿਹਾ ਸੀ। ਤੁਹਾਨੂੰ ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ 37 ਸਾਲਾ ਵਿਅਕਤੀ ਬਰੈਂਪਟਨ ਦਾ ਵਸਨੀਕ ਹੈ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੀਲ ਪੁਲਿਸ ਨੇ ਕਾਰਵਾਈ ਕਰਦਿਆਂ ਉ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰੈਂਪਟਨ ਡੈਸਕ (Vikram Sehajpal) : ਕੈਨੇਡਾ ਦੇ ਬਰੈਂਪਟਨ ਸ਼ੇਰ ਤੋਂ ਕੁਝ ਦਿਨ ਪਹਿਲਾ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਪੰਜਾਬੀ ਵਿਅਕਤੀ ਔਰਤ ਨਾਲ ਘਰ ਦੇ ਬਾਹਰ ਸੜ੍ਹਕ 'ਤੇ ਕੁਟਮਾਰ ਕਰ ਰਿਹਾ ਸੀ। ਤੁਹਾਨੂੰ ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ 37 ਸਾਲਾ ਵਿਅਕਤੀ ਬਰੈਂਪਟਨ ਦਾ ਵਸਨੀਕ ਹੈ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੀਲ ਪੁਲਿਸ ਨੇ ਕਾਰਵਾਈ ਕਰਦਿਆਂ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਸੰਬੰਧਿਤ ਖ਼ਬਰਾਂ

ਪੀਲ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਵੀਡੀਓ 23 ਨਵੰਬਰ ਦੀ ਹੈ ਤੇ ਅਗਲੇ ਹੀ ਦਿਨ 24 ਨਵੰਬਰ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣੀ ਸ਼ੁਰੂ ਹੋਈ ਤੇ ਬਾਅਦ ਵਿਚ ਭਾਈਚਾਰੇ ਦੇ ਕਈ ਮੈਂਬਰਾਂ ਵੱਲੋਂ ਵੀ ਪੀਲ ਰਿਜਨਲ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਪੁਲਿਸ ਵੱਲੋਂ ਹਾਲੇ ਤੱਕ ਕੋਈ ਨਾਮ ਜਨਤਕ ਨਹੀਂ ਕੀਤੇ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!