|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ 'ਚ ਪੰਜਾਬ ਦੇ ਨੌਜਵਾਨ ਨੇ ਪੰਜਾਬੀਆਂ ਦਾ ਸਿਰ ਮਾਣ ਨਾਲ ਕੀਤਾ ਉੱਚਾ..!

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਪੰਜਾਬ ਸੂਬਾ ਦੇਸ਼-ਵਿਦੇਸ਼ 'ਚ ਆਪਣੀ ਵੱਖਰੀ ਹੀ ਪਛਾਣ ਬਣਾਉਣ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਇਸੇ ਤਰ੍ਹਾਂ ਜ਼ਿਲਾ ਜਲੰਧਰ ਦੇ ਪ੍ਰਸਿੱਧ ਪਿੰਡ ਉੱਗੀ ਦੇ ਜੰਮਪਲ 28 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਸਰਬਜੀਤ ਸਿੰਘ ਕੰਗ ਨੇ ਯੂ. ਐੱਸ. ਏ. ਦੀ ਪੁਲਸ ਇੰਡੀਆਨਾ ਮੈਟਰੋਪੋਲੀਟਨ ਵਿਚ ਭਰਤੀ ਹੋ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਪੰਜਾਬ ਸੂਬਾ ਦੇਸ਼-ਵਿਦੇਸ਼ 'ਚ ਆਪਣੀ ਵੱਖਰੀ ਹੀ ਪਛਾਣ ਬਣਾਉਣ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਇਸੇ ਤਰ੍ਹਾਂ ਜ਼ਿਲਾ ਜਲੰਧਰ ਦੇ ਪ੍ਰਸਿੱਧ ਪਿੰਡ ਉੱਗੀ ਦੇ ਜੰਮਪਲ 28 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਸਰਬਜੀਤ ਸਿੰਘ ਕੰਗ ਨੇ ਯੂ. ਐੱਸ. ਏ. ਦੀ ਪੁਲਸ ਇੰਡੀਆਨਾ ਮੈਟਰੋਪੋਲੀਟਨ ਵਿਚ ਭਰਤੀ ਹੋ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ।

ਸੰਬੰਧਿਤ ਖ਼ਬਰਾਂ

ਪ੍ਰਸਿੱਧ ਕਬੱਡੀ ਪ੍ਰਮੋਟਰ ਕਮਲਜੀਤ ਸਿੰਘ ਉਰਫ ਨੀਟੂ ਕੰਗ ਕੈਨੇਡਾ ਤੇ ਮਨਰਾਜ ਸਿੰਘ ਕੰਗ ਵਾਸੀ ਪਿੰਡ ਉੱਗੀ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਅੰਮ੍ਰਿਤਪਾਲ ਸਿੰਘ ਅੱਠ ਸਾਲ ਪਹਿਲਾਂ ਯੂ. ਐੱਸ. ਏ. (ਅਮਰੀਕਾ) ਪਰਿਵਾਰ ਨਾਲ ਗਿਆ ਸੀ। ਅੱਜ ਦੀ ਨੌਜਵਾਨ ਪੀੜ੍ਹੀ ਲਈ ਇਹ ਨੌਜਵਾਨ ਪ੍ਰੇਰਨਾ ਦਾ ਸਰੋਤ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!