|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਪੰਜਾਬੀ ਭਾਰਤੀ ਹਾਕੀ ਟੀਮ ਖਿਡਾਰੀਆਂ ਨੂੰ ਨੌਕਰੀ ਦਿੱਤੀ ਜਾਵੇਗੀ : ਚਰਨਜੀਤ ਸਿੰਘ ਚੰਨੀ

ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐੱਸ. ਜਾਂ ਡੀ.ਐੱਸ.ਪੀ. ਜਾਂ ਖੇਡ ਵਿਭਾਗ ਵਿਚ ਇਸ ਦੇ ਬਰਾਬਰ ਦਾ ਕ

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਭਾਰਤੀ ਹਾਕੀ ਟੀਮ ਖਿਡਾਰੀਆਂ ਨੂੰ ਨੌਕਰੀ ਦਿੱਤੀ ਜਾਵੇਗੀ : ਚਰਨਜੀਤ ਸਿੰਘ ਚੰਨੀ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐੱਸ. ਜਾਂ ਡੀ.ਐੱਸ.ਪੀ. ਜਾਂ ਖੇਡ ਵਿਭਾਗ ਵਿਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲ੍ਹੀ ਪੇਸ਼ਕਸ਼ ਵੀ ਕੀਤੀ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਇਹ ਗੱਲ ਅੱਜ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਨੂੰ ਕਹੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਖਿਡਾਰੀ ਦੇ ਨਾਮ ’ਤੇ ਵੱਡਾ ਸਟੇਡੀਅਮ ਬਣਾਇਆ ਜਾਵੇਗਾ। ਇਹ ਫੈਸਲਾ ਆਉਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ।

ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਮਗਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉਤੇ ਬੁਲਾਇਆ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!