|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀਆਂ ਵਧੀਆਂ ਮੁਸ਼ਕਿਲਾਂ....

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਲੀਵੁੱਡ ਦੇ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਨੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਇਕ ਖਾਸ ਜਗ੍ਹਾ ਬਣਾਈ ਹੈ। ਦੱਸ ਦੇਈਏ ਕਿ ਹਾਲ ਹੀ 'ਚ ਦਿਲਜੀਤ ਦੁਸਾਂਝ ਨੂੰ ਲੈ ਕੇ ਇਕ ਨਵਾਂ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ। ਮਾਮਲਾ ਇਹ ਹੈ ਕਿ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਇਕ ਸਮਾਗਮ ਕਰਵ

NRI Post Desk · 1682 ਦਿਨ ਪਹਿਲਾਂ · ਅੱਪਡੇਟ 1682 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੀਆਂ ਵਧੀਆਂ ਮੁਸ਼ਕਿਲਾਂ....
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਲੀਵੁੱਡ ਦੇ ਮਸ਼ਹੂਰ ਗਾਇਕ ਦਿਲਜੀਤ ਦੁਸਾਂਝ ਨੇ ਪ੍ਰਸ਼ੰਸਕਾਂ ਦੇ ਦਿਲਾਂ 'ਚ ਇਕ ਖਾਸ ਜਗ੍ਹਾ ਬਣਾਈ ਹੈ। ਦੱਸ ਦੇਈਏ ਕਿ ਹਾਲ ਹੀ 'ਚ ਦਿਲਜੀਤ ਦੁਸਾਂਝ ਨੂੰ ਲੈ ਕੇ ਇਕ ਨਵਾਂ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ। ਮਾਮਲਾ ਇਹ ਹੈ ਕਿ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਇਕ ਸਮਾਗਮ ਕਰਵਾਇਆ ਗਿਆ ਸੀ ਜੋ ਹੁਣ ਵਿਵਾਦਾਂ 'ਚ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਗਾਇਕ ਦਿਲਜੀਤ ਦਾ ਪ੍ਰੋਗਰਾਮ ਕਰਵਾਇਆ ਗਿਆ ਜੋ ਸਾਰੇਗਾਮਾ ਕੰਪਨੀ ਵਲੋਂ ਪ੍ਰੋਗਰਾਮ ਦੌਰਾਨ ਲਈ ਗਈ ਮਨਜ਼ੂਰੀ ਮੁਤਾਬਕ ਮਿੱਥੇ ਸਮੇਂ ਤੋਂ ਇਕ ਘੰਟਾ ਵੱਧ ਚਲਾਇਆ ਗਿਆ ਅਤੇ ਜਿਸ ਚੌਪਰ 'ਚ ਦਿਲਜੀਤ ਦੁਸਾਂਝ ਨੇ ਆਉਣਾ ਸੀ ਉਸ ਚੌਪਰ ਦੇ ਪਾਇਲਟ ਨੇ ਮਨਜ਼ੂਰੀ ਅਧੀਨ ਬਣੇ ਹੋਏ ਹੈਲੀਪੈਡ 'ਤੇ ਚੌਪਰ ਨਾ ਉਤਾਰ ਕੇ ਆਪਣੀ ਮਰਜ਼ੀ ਨਾਲ ਕਿਸੇ ਹੋਰ ਥਾਂ ਚੌਪਰ ਉਤਾਰਿਆ ਜੋ ਮਨਜ਼ੂਰੀ ਐੱਸ.ਡੀ.ਐੱਮ. ਫਗਵਾੜਾ ਵਲੋਂ ਲਈ ਗਈ ਸੀ। ਪਾਇਲਟ ਨੇ ਅਜਿਹਾ ਕਰਕੇ ਐੱਸ.ਡੀ.ਐੱਮ. ਫਗਵਾੜਾ ਦੇ ਹੁਕਮਾਂ ਦੀ ਉਲੰਘਣਾ ਕੀਤੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!