|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਜਲੰਧਰ ਆਉਣਗੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਜਾਣੋ ਕਦੋਂ

ਨਿਊਜ਼ ਡੈਸਕ, ਜਲੰਧਰ (ਜਸਕਮਲ) : ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਸਰਗਰਮ ਹਨ। ਪਾਰਟੀਆਂ ਦੇ ਆਗੂ ਸੱਤਾ 'ਤੇ ਕਾਬਜ਼ ਹੋਣ ਲਈ ਆਪੋ-ਆਪਣੀਆਂ ਰੈਲੀਆਂ 'ਤੇ ਜ਼ੋਰ ਦੇ ਰਹੇ ਹਨ ਤੇ ਲੋਕਾਂ ਨਾਲ ਵਾਅਦੇ-ਦਾਅਵੇ ਕਰ ਰਹੇ ਹਨ। ਇਸੇ ਤਹਿਤ ਪਿਛਲੇ ਦਿਨੀਂ ਕਾਂਗਰਸ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਲਗਾਤਾਰ ਲੋਕਾਂ 'ਚ ਵਿਚਰ ਰਹੇ ਹਨ ਤੇ ਰੈਲੀਆਂ ਕਰ

NRI Post Desk · 1798 ਦਿਨ ਪਹਿਲਾਂ · ਅੱਪਡੇਟ 1798 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜਲੰਧਰ ਆਉਣਗੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਜਾਣੋ ਕਦੋਂ
📷 NRI Post Desk

ਨਿਊਜ਼ ਡੈਸਕ, ਜਲੰਧਰ (ਜਸਕਮਲ) : ਪੰਜਾਬ ਵਿਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਸਰਗਰਮ ਹਨ। ਪਾਰਟੀਆਂ ਦੇ ਆਗੂ ਸੱਤਾ 'ਤੇ ਕਾਬਜ਼ ਹੋਣ ਲਈ ਆਪੋ-ਆਪਣੀਆਂ ਰੈਲੀਆਂ 'ਤੇ ਜ਼ੋਰ ਦੇ ਰਹੇ ਹਨ ਤੇ ਲੋਕਾਂ ਨਾਲ ਵਾਅਦੇ-ਦਾਅਵੇ ਕਰ ਰਹੇ ਹਨ। ਇਸੇ ਤਹਿਤ ਪਿਛਲੇ ਦਿਨੀਂ ਕਾਂਗਰਸ 'ਚ ਸ਼ਾਮਲ ਹੋਏ ਸਿੱਧੂ ਮੂਸੇਵਾਲਾ ਲਗਾਤਾਰ ਲੋਕਾਂ 'ਚ ਵਿਚਰ ਰਹੇ ਹਨ ਤੇ ਰੈਲੀਆਂ ਕਰ ਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ।

ਸੰਬੰਧਿਤ ਖ਼ਬਰਾਂ

ਇਸੇ ਲੜੀ ਦੇ ਤਹਿਤ ਸਿੱਧੂ ਮੂਸੇਵਾਲਾ 27 ਤਰੀਕ ਨੂੰ ਜਲੰਧਰ ਵਿਖੇ ਵੈਸਟ ਹਲਕੇ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣਗੇ। ਜਾਣਕਾਰੀ ਅਨੁਸਾਰ 120 ਫੁਟੀ ਰੋਟ 'ਤੇ ਦੁਪਹਿਰ 3 ਵਜੇ ਹੋਣ ਵਾਲੀ ਰੈਲੀ 'ਚ ਪੰਜਾਬੀ ਗਾਇਕ ਤੇ ਕਾਂਗਰਸ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਸ਼ਾਮਲ ਹੋਣਗੇ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!