|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਪੰਜਾਬੀ ਵਿਦਿਆਰਥੀ ਕੈਨੇਡਾ ਪੜ੍ਹਨ ਆਉਂਦੇ ਹਨ ਨਾ ਕਿ ਕੰਮ ਕਰਨ ਲਈ : ਕੈਨੇਡਾ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪੜ੍ਹਨ ਗਏ ਵਿਦਿਆਰਥੀ ਜੋਬਨਜੀਤ ਸਿੰਘ ਦੇ ਮਾਮਲੇ ਤੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਅੱਜ ਬ੍ਰੈਂਪਟਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਮਝ ਨਾਲ ਅਤੇ ਸਬਰ ਨਾਲ ਕੰਮ ਲੈਣਾ ਚਾਹੀਦਾ ਹੈ। ਜੋਬਨਜੀਤ ਕੈਨੇਡਾ ਪੜ੍ਹਨ ਆਇਆ ਸੀ ਨਾ ਕਿ ਕੰਮ ਕਰਨ ਲਈ, ਜੇ ਉਸ ਨੇ ਕੰਮ ਕਰਨਾ ਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਪੜ੍ਹਨ ਗਏ ਵਿਦਿਆਰਥੀ ਜੋਬਨਜੀਤ ਸਿੰਘ ਦੇ ਮਾਮਲੇ ਤੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਅਹਿਮਦ ਹੁਸੈਨ ਨੇ ਅੱਜ ਬ੍ਰੈਂਪਟਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਮਝ ਨਾਲ ਅਤੇ ਸਬਰ ਨਾਲ ਕੰਮ ਲੈਣਾ ਚਾਹੀਦਾ ਹੈ। ਜੋਬਨਜੀਤ ਕੈਨੇਡਾ ਪੜ੍ਹਨ ਆਇਆ ਸੀ ਨਾ ਕਿ ਕੰਮ ਕਰਨ ਲਈ, ਜੇ ਉਸ ਨੇ ਕੰਮ ਕਰਨਾ ਹੀ ਸੀ ਤਾਂ ਉਸ ਨੂੰ ਪਹਿਲਾਂ ਪੜ੍ਹਾਈ ਪੂਰੀ ਕਰਨੀ ਚਾਹੀਦੀ ਸੀ ਫ਼ਿਰ ਬਾਅਦ ਵਿੱਚ ਵਰਕ ਪਰਮਿਟ ਲਈ ਅਪਲਾਈ ਕਰ ਕੇ ਕੰਮ ਕਰਨਾ ਚਾਹੀਦਾ ਸੀ।

ਸੰਬੰਧਿਤ ਖ਼ਬਰਾਂ

ਕੈਨੇਡਾ : ਪੜ੍ਹਨ ਆਏ ਪੰਜਾਬੀ ਜੋਬਨਜੀਤ ਨੂੰ 15 ਜੂਨ ਨੂੰ ਭੇਜਿਆ ਜਾ ਰਿਹੈ ਵਾਪਸ

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!