|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ ਨੇ ਜਿੱਤੀ 10.8 ਕਰੋਡ਼ ਦੀ ਲਾਟਰੀ

ਵੈੱਬ ਡੈਸਕ (Nri Media) : ਪੰਜਾਬੀ ਟਰੱਕ ਡਰਾਈਵਰ ਬਲਜੀਤ ਸਿੰਘ ਗਿੱਲ ਨੇ ਕੈਨੇਡਾ ਵਿੱਚ 2 ਮਿਲੀਅਨ ਡਾਲਰ ਦੀ ਲਾਟਰੀ ਜਿੱਤੀ ਜੋ ਕਿ ਬਲਜੀਤ ਸਿੰਘ 1985 ਵਿੱਚ ਪੰਜਾਬ ਤੋਂ ਕੈਨੇਡਾ ਗਿਆ ਸੀ। ਬਲਜੀਤ ਗਿੱਲ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਧੀ ਦਾ ਵਿਆਹ ਰੱਖਿਆ ਹੋਇਆ ਸੀ ਤੇ ਲਾਟਰੀ ਜਿੱਤਣ ਨਾਲ ਹੁਣ ਉਹ ਆਪਣੀ ਧੀ ਦਾ ਵਿਆਹ ਧੂਮ-ਧਾਮ ਨਾਲ ਕਰ ਸਕੇਗਾ। ਕੈਨੇਡਾ ਦੇ ਸਰੀ ਸ਼ਹਿਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (Nri Media) : ਪੰਜਾਬੀ ਟਰੱਕ ਡਰਾਈਵਰ ਬਲਜੀਤ ਸਿੰਘ ਗਿੱਲ ਨੇ ਕੈਨੇਡਾ ਵਿੱਚ 2 ਮਿਲੀਅਨ ਡਾਲਰ ਦੀ ਲਾਟਰੀ ਜਿੱਤੀ ਜੋ ਕਿ ਬਲਜੀਤ ਸਿੰਘ 1985 ਵਿੱਚ ਪੰਜਾਬ ਤੋਂ ਕੈਨੇਡਾ ਗਿਆ ਸੀ। ਬਲਜੀਤ ਗਿੱਲ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਧੀ ਦਾ ਵਿਆਹ ਰੱਖਿਆ ਹੋਇਆ ਸੀ ਤੇ ਲਾਟਰੀ ਜਿੱਤਣ ਨਾਲ ਹੁਣ ਉਹ ਆਪਣੀ ਧੀ ਦਾ ਵਿਆਹ ਧੂਮ-ਧਾਮ ਨਾਲ ਕਰ ਸਕੇਗਾ। ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬੀ ਟਰੱਕ ਡਰਾਈਵਰ ਬਲਜੀਤ ਸਿੰਘ ਗਿੱਲ ਕਈ ਸਾਲਾਂ ਤੋਂ ਲਾਟਰੀ ਪਾਉਂਦਾ ਆ ਰਿਹਾ ਸੀ।

ਸੰਬੰਧਿਤ ਖ਼ਬਰਾਂ

ਇਸ ਵਾਰ ਉਸ ਨੇ 25 ਜਨਵਰੀ ਨੂੰ 'ਬੀਸੀ49' ਲਾਟਰੀ ਪਾਈ ਸੀ। ਬੀਤੇ ਦਿਨ ਜਦੋਂ ਇਹ ਲਾਟਰੀ ਨਿਕਲੀ ਤਾਂ ਉਸ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਕਿਉਂਕਿ ਇਸ ਨਾਲ ਉਸ ਨੇ 2 ਮਿਲੀਅਨ ਡਾਲਰ ਜਿੱਤ ਲਏ ਹਨ। ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਦਾ ਵਿਆਹ ਰੱਖਿਆ ਹੋਇਆ ਹੈ। ਉਸ ਨੂੰ ਪਹਿਲਾਂ ਇਹ ਚਿੰਤਾ ਸਤਾ ਰਹੀ ਸੀ ਕਿ ਉਹ ਵਿਆਹ ਲਈ ਪੈਸਾ ਕਿੱਥੋਂ ਜੋੜੇਗਾ, ਪਰ ਲਾਟਰੀ ਜਿੱਤ ਕੇ ਉਸ ਦੀ ਇਹ ਚਿੰਤਾ ਦੂਰ ਹੋ ਗਈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!