|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਤੋਂ ਪੰਜਾਬ ਜਵਾਨ ਮੁੰਡਿਆਂ ਦੀਆਂ ਆ ਰਹੀਆਂ ਹਨ ਦੇਹਾਂ

ਓਂਟਾਰੀਓ (Vikram Sehajpal) : ਕੈਨੇਡਾ ਦੇ ਓਂਟਾਰੀਓ 'ਚ ਪੈਟ੍ਰੋਲੀਆ ਸ਼ਹਿਰ ਨੇੜੇ ਸੜਕ ਹਾਦਸੇ ਦੌਰਾਨ ਮਾਰੇ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀਆਂ ਦੇਹਾਂ ਪੰਜਾਬੀ ਰਵਾਨਾ ਕਰ ਦਿਤੀਆਂ ਗਈਆਂ ਹਨ। ਵਿੰਡਸਰ ਗੁਰੂ ਘਰ ਦੇ ਬੁਲਾਰੇ ਕੁਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੇਂਟ ਕਲੇਅਰ ਕਾਲਜ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਦੇਹਾਂ ਪੰਜਾਬ ਭੇਜੀਆਂ ਗਈਆਂ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ (Vikram Sehajpal) : ਕੈਨੇਡਾ ਦੇ ਓਂਟਾਰੀਓ 'ਚ ਪੈਟ੍ਰੋਲੀਆ ਸ਼ਹਿਰ ਨੇੜੇ ਸੜਕ ਹਾਦਸੇ ਦੌਰਾਨ ਮਾਰੇ ਗਏ ਤਿੰਨ ਪੰਜਾਬੀ ਵਿਦਿਆਰਥੀਆਂ ਦੀਆਂ ਦੇਹਾਂ ਪੰਜਾਬੀ ਰਵਾਨਾ ਕਰ ਦਿਤੀਆਂ ਗਈਆਂ ਹਨ। ਵਿੰਡਸਰ ਗੁਰੂ ਘਰ ਦੇ ਬੁਲਾਰੇ ਕੁਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੇਂਟ ਕਲੇਅਰ ਕਾਲਜ ਦੀ ਮਦਦ ਨਾਲ ਵਿਦਿਆਰਥੀਆਂ ਦੀਆਂ ਦੇਹਾਂ ਪੰਜਾਬ ਭੇਜੀਆਂ ਗਈਆਂ।

ਸੰਬੰਧਿਤ ਖ਼ਬਰਾਂ

ਉਨਾਂ ਦੱਸਿਆ ਕਿ ਹਾਦਸੇ ਨੇ ਵਿੰਡਸਰ ਦੇ ਪੰਜਾਬੀ ਭਾਈਚਜਾਰੇ ਨੂੰ ਝੰਜੋੜ ਕੇ ਰੱਖ ਦਿਤਾ ਅਤੇ ਬੀਤੇ ਐਤਵਾਰ ਨੂੰ ਸਥਾਨਕ ਭਾਈਚਾਰੇ ਵੱਲੋਂ ਗੁਰਦਵਾਰਾ ਖ਼ਾਲਸਾ ਪ੍ਰਕਾਸ਼ ਵਿਖੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਦਿਤੀ ਗਈ।

ਕੁਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਨੇਡਾ ਵਿਚ ਨਵੇਂ ਆਉਣ ਵਾਲੇ ਪੰਜਾਬੀਆਂ ਨੂੰ ਅਜਿਹੀਆਂ ਘਟਨਾਵਾਂ ਤੋਂ ਬਚਾਉਣ ਲਈ ਹਰ ਐਤਵਾਰ ਨੂੰ ਸੈਮੀਨਾਰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਧਰ ਸੇਂਟ ਕਲੇਅਰ ਕਾਲਜ ਦੇ ਬੁਲਾਰੇ ਜੌਹਨ ਫ਼ੇਅਰਲੀ ਨੇ ਵਿਦਿਆਰਥੀਆਂ ਦੀ ਮੌਤ ਨੂੰ ਵਿਦਿਅਕ ਅਦਾਰੇ ਲਈ ਵੱਡਾ ਝਟਕਾ ਕਰਾਰ ਦਿਤਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!