ਅਮਰੀਕਾ(ਐਨ .ਆਰ .ਆਈ ):ਪੰਜਾਬ ਚ ਦੀਨੋ ਦਿਨ ਵੱਧ ਰਹੀਆਂ ਘਟਨਾਵਾਂ ਨੇ ਜਿਥੇ ਪਹਿਲਾ ਹੀ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ ,ਉੱਥੇ ਹੀ ਕੁੱਝ ਪਰਿਵਾਰ ਜਿੰਨ੍ਹਾਂ ਨੇ ਆਪਣੇ ਪੁੱਤਰ ਵਿਦੇਸ਼ਾਂ ਚ ਭੇਜੇ ਹੋਏ ਨੇ ,ਉੰਨਾ ਨੂੰ ਵੀ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਜੋ ਬੇਹੱਦ ਹੀ ਮੰਦਭਾਗੀਆਂ ਘਟਨਾਵਾਂ ਨੇ ,ਅਮਰੀਕਾ ਚ ਇੱਕ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਤਾਂ ਚ ਮੌਤ ਦੇ ਮੂੰਹ ਚ ਜਾਨ ਦੀ ਖ਼ਬਰ ਸਾਹਮਣੇ ਆਈ ਹੈ , ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ , ਪਤਨੀ ਇਨਸਾਫ਼ ਦੀ ਮੰਗ ਕਰ ਰਹੀ ਹੈ ,ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ. ਪਤਨੀ ਵਲੋਂ ਦੋਸ਼ੀਆਂ ਨੂੰ ਫੜਨ ਦੀ ਸਰਕਾਰ ਅੱਗੇ ਮੰਗ ਕੀਤੀ ਗਈ ਹੈ
ਅਮਰੀਕਾ'ਚ ਭੇਦ ਭਰੇ ਹਾਲਾਤਾਂ ਵਿੱਚ ਹੋਈ ਪੰਜਾਬੀ ਨੌਜਵਾਨ ਦੀ ਮੌਤ
ਅਮਰੀਕਾ(ਐਨ .ਆਰ .ਆਈ ):ਪੰਜਾਬ ਚ ਦੀਨੋ ਦਿਨ ਵੱਧ ਰਹੀਆਂ ਘਟਨਾਵਾਂ ਨੇ ਜਿਥੇ ਪਹਿਲਾ ਹੀ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ ,ਉੱਥੇ ਹੀ ਕੁੱਝ ਪਰਿਵਾਰ ਜਿੰਨ੍ਹਾਂ ਨੇ ਆਪਣੇ ਪੁੱਤਰ ਵਿਦੇਸ਼ਾਂ ਚ ਭੇਜੇ ਹੋਏ ਨੇ ,ਉੰਨਾ ਨੂੰ ਵੀ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਜੋ ਬੇਹੱਦ ਹੀ ਮੰਦਭਾਗੀਆਂ ਘਟਨਾਵਾਂ ਨੇ ,ਅਮਰੀਕਾ ਚ ਇੱਕ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਤਾਂ
NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




