|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਚਮਕੌਰ ਸਾਹਿਬ (ਨੇਹਾ): ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾਂ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦੀ ਪਛਾਣ 46 ਸਾਲਾ ਸੰਦੀਪ ਸਿੰਘ ਜੱਸੜਾਂ ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ।

NRI Post Desk · 316 ਦਿਨ ਪਹਿਲਾਂ · ਅੱਪਡੇਟ 316 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
📷 NRI Post Desk

ਚਮਕੌਰ ਸਾਹਿਬ (ਨੇਹਾ): ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾਂ ਦੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। ਉਸ ਦੀ ਪਛਾਣ 46 ਸਾਲਾ ਸੰਦੀਪ ਸਿੰਘ ਜੱਸੜਾਂ ਵਜੋਂ ਹੋਈ ਹੈ। ਉਹ ਕੁਝ ਦਿਨ ਪਹਿਲਾਂ ਹੀ ਭਾਰਤ ਆਇਆ ਸੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਸੰਦੀਪ ਸਿੰਘ ਜੱਸੜਾਂ ਨਿਊਜ਼ੀਲੈਂਡ ਵਿੱਚ ਰੋਜ਼ਾਨਾ ਦੀ ਤਰ੍ਹਾਂ ਕੰਮ ’ਤੇ ਜਾ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਨੇ ਉਸ ਦੀ ਜਾਨ ਲੈ ਲਈ। ਸੰਦੀਪ ਸਿੰਘ ਜੱਸੜਾਂ ਦੀ ਮੌਤ ਦੀ ਖ਼ਬਰ ਪਿੰਡ ਜੱਸੜਾਂ ਅਤੇ ਚਮਕੌਰ ਸਾਹਿਬ ਪੁੱਜੀ ਤਾਂ ਇਲਾਕੇ ਵਿੱਚ ਮਾਹੌਲ ਗਮਗੀਨ ਹੋ ਗਿਆ।

ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ — NRI Post