|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਸਟਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ

ਕੋਟਕਪੂਰਾ (ਨੇਹਾ): ਇਥੋਂ ਦੇ ਨੌਜਵਾਨ ਗੁਰਜੰਟ ਸਿੰਘ ਦੀ ਆਸਟਰੇਲੀਆ ’ਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੋਗਾ ਰੋਡ ਵਾਸੀ ਗੁਰਜੰਟ ਸਿੰਘ ਪੰਜ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਉਹ ਟਰੱਕ ਡਰਾਈਵਰ ਸੀ ਅਤੇ ਹਾਦਸੇ ਵਾਲੇ ਦਿਨ ਉਹ ਸਿਡਨੀ ਤੋਂ ਬ੍ਰਿਸਬੇਨ ਵੱਲ ਜਾ ਰਿਹਾ ਸੀ।

NRI Post Desk · 321 ਦਿਨ ਪਹਿਲਾਂ · ਅੱਪਡੇਟ 321 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਸਟਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ
📷 NRI Post Desk

ਕੋਟਕਪੂਰਾ (ਨੇਹਾ): ਇਥੋਂ ਦੇ ਨੌਜਵਾਨ ਗੁਰਜੰਟ ਸਿੰਘ ਦੀ ਆਸਟਰੇਲੀਆ ’ਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੋਗਾ ਰੋਡ ਵਾਸੀ ਗੁਰਜੰਟ ਸਿੰਘ ਪੰਜ ਸਾਲ ਪਹਿਲਾਂ ਆਸਟਰੇਲੀਆ ਗਿਆ ਸੀ। ਉਹ ਟਰੱਕ ਡਰਾਈਵਰ ਸੀ ਅਤੇ ਹਾਦਸੇ ਵਾਲੇ ਦਿਨ ਉਹ ਸਿਡਨੀ ਤੋਂ ਬ੍ਰਿਸਬੇਨ ਵੱਲ ਜਾ ਰਿਹਾ ਸੀ।

ਸੰਬੰਧਿਤ ਖ਼ਬਰਾਂ

ਰਾਤ ਹੋਣ ਕਾਰਨ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਉਪਰ ਹੀ ਪਲਟ ਗਿਆ। ਟਰੱਕ ਨੂੰ ਅੱਗ ਲੱਗ ਗਈ ਅਤੇ ਗੁਰਜੰਟ ਸਿੰਘ ਦੀ ਅੰਦਰ ਹੀ ਮੌਤ ਹੋ ਗਈ। ਉਸ ਦੇ ਚਾਚੇ ਦੇ ਪੁੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਜੰਟ ਦੀਆਂ ਭੈਣਾਂ ਆਸਟਰੇਲੀਆ ਰਹਿੰਦੀਆਂ ਹਨ। ਹੁਣ ਪਰਿਵਾਰ ਗੁਰਜੰਟ ਦੇ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਆਸਟਰੇਲੀਆ ’ਚ ਪੰਜਾਬੀ ਨੌਜਵਾਨ ਦੀ ਮੌਤ — NRI Post