|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਦੁਬਈ 'ਚ ਹੋਈ ਮੌਤ

ਬਟਾਲਾ(ਨੇਹਾ): ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਦੇ ਨੌਜਵਾਨ ਨਿਰਮਲ ਸਿੰਘ ਦੀ ਦੁਬਈ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

NRI Post Desk · 430 ਦਿਨ ਪਹਿਲਾਂ · ਅੱਪਡੇਟ 430 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਦੁਬਈ 'ਚ ਹੋਈ ਮੌਤ
📷 NRI Post Desk

ਬਟਾਲਾ(ਨੇਹਾ): ਬਟਾਲਾ ਦੇ ਨਜ਼ਦੀਕੀ ਪਿੰਡ ਛਿੱਤ ਦੇ ਨੌਜਵਾਨ ਨਿਰਮਲ ਸਿੰਘ ਦੀ ਦੁਬਈ ਵਿਖੇ ਹਾਰਟ ਅਟੈਕ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਵਿਖੇ ਟਰਾਲਾ ਚਲਾਉਂਦਾ ਸੀ ਪਰ ਬੀਤੇ ਦਿਨੀਂ ਉਸ ਨੂੰ ਅਚਾਨਕ ਹਾਰਟ ਅਟੈਕ ਹੋਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ 2 ਬੱਚੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਦੁਬਈ 'ਚ ਹੋਈ ਮੌਤ — NRI Post