|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਪੰਜਾਬੀ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ; ਕੈਲਗਰੀ 'ਚ ਮਿਲੀ NDP ਵੱਲੋਂ ਟਿਕਟ

ਨਿਊਜ਼ ਡੈਸਕ : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਨੌਜਵਾਨ ਗੁਰਿੰਦਰ ਸਿੰਘ ਬਰਾੜ ਨੇ ਕੈਨੇਡਾ ਵਿਚ ਪੰਜਾਬ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਗੁਰਿੰਦਰ ਕਰੀਬ 10 ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਅਲਬਰਟਾ ਪੜ੍ਹਨ ਲਈ ਗਿਆ ਸੀ। ਇਸ ਦੌਰਾਨ ਗੁਰੰਦਿਰ ਦੀ ਕਾਬਲੀਅਤ ਨੂੰ ਦੇਖਦਿਆਂ ਅਲਬਰਟਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (NDA)ਵੱਲੋਂ ਕੈਲਗਰੀ ਤੋਂ ਛੋਟੀ ਉਮਰ 'ਚ ਹੀ ਆਪ

NRI Post Desk · 1731 ਦਿਨ ਪਹਿਲਾਂ · ਅੱਪਡੇਟ 1731 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬੀ ਨੌਜਵਾਨ ਨੇ ਕੈਨੇਡਾ 'ਚ ਗੱਡੇ ਝੰਡੇ; ਕੈਲਗਰੀ 'ਚ ਮਿਲੀ NDP ਵੱਲੋਂ ਟਿਕਟ
📷 NRI Post Desk

ਨਿਊਜ਼ ਡੈਸਕ : ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਨੌਜਵਾਨ ਗੁਰਿੰਦਰ ਸਿੰਘ ਬਰਾੜ ਨੇ ਕੈਨੇਡਾ ਵਿਚ ਪੰਜਾਬ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਹੈ। ਗੁਰਿੰਦਰ ਕਰੀਬ 10 ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਅਲਬਰਟਾ ਪੜ੍ਹਨ ਲਈ ਗਿਆ ਸੀ। ਇਸ ਦੌਰਾਨ ਗੁਰੰਦਿਰ ਦੀ ਕਾਬਲੀਅਤ ਨੂੰ ਦੇਖਦਿਆਂ ਅਲਬਰਟਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ (NDA)ਵੱਲੋਂ ਕੈਲਗਰੀ ਤੋਂ ਛੋਟੀ ਉਮਰ 'ਚ ਹੀ ਆਪਣਾ ਉਮੀਦਵਾਰ ਬਣਾ ਲਿਆ ਹੈ।

ਸੰਬੰਧਿਤ ਖ਼ਬਰਾਂ

ਟਿਕਟ ਮਿਲਣ ਉਪਰੰਤ ਗੁਰਿੰਦਰ ਸਿੰਘ ਆਪਣੇ ਮਾਪਿਆਂ ਦਾ ਅਸ਼ੀਰਵਾਦ ਲੈਣ ਲਈ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਆਪਣੇ ਘਰ ਪੁੱਜਿਆ ਹੈ, ਜਿਥੇ ਉਸ ਦੇ ਮਾਪਿਆਂ ਤੇ ਇਲਾਕਾ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰਿੰਦਰ ਸਿੰਘ ਬਰਾੜ ਆਉਣ ਵਾਲੇ ਸਮੇਂ ਵਿੱਚ ਕੈਨੇਡਾ ਵਿੱਚ ਸਭ ਤੋਂ ਛੋਟੀ ਉਮਰ ਦਾ MLA ਬਣਕੇ ਪੰਜਾਬ ਦਾ ਨਾਮ ਰੋਸ਼ਨ ਕਰ ਸਕਦਾ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!