|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਪ੍ਰਿੰਸ ਜਾਰਜ ਨਾਮੀ ਸ਼ਹਿਰ 'ਚ ਇਕ ਪੰਜਾਬੀ ਨੌਜਵਾਨ ਸਾਹਿਬ ਜੌਹਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਰਾਇਲ ਕੈਨੇਡੀਅਨ ਮਾਊਂਟਡ ਪੁਲਿਸ ਦਾ ਕਹਿਣਾ ਹੈ ਉਨ੍ਹਾਂ ਨੂੰ ਇੱਥੋਂ ਦੀ ਸਪਰੂਸ ਸਟ੍ਰੀਟ ਦੇ 1800-ਬਲਾਕ 'ਤੇ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਜੌਹਲ ਨੂੰ ਜ਼ਖ਼ਮੀ ਹਾਲਤ

NRI Post Desk · 1699 ਦਿਨ ਪਹਿਲਾਂ · ਅੱਪਡੇਟ 1699 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਪ੍ਰਿੰਸ ਜਾਰਜ ਨਾਮੀ ਸ਼ਹਿਰ 'ਚ ਇਕ ਪੰਜਾਬੀ ਨੌਜਵਾਨ ਸਾਹਿਬ ਜੌਹਲ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਰਾਇਲ ਕੈਨੇਡੀਅਨ ਮਾਊਂਟਡ ਪੁਲਿਸ ਦਾ ਕਹਿਣਾ ਹੈ ਉਨ੍ਹਾਂ ਨੂੰ ਇੱਥੋਂ ਦੀ ਸਪਰੂਸ ਸਟ੍ਰੀਟ ਦੇ 1800-ਬਲਾਕ 'ਤੇ ਗੋਲੀ ਚੱਲਣ ਦੀ ਜਾਣਕਾਰੀ ਮਿਲੀ ਸੀ, ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਜੌਹਲ ਨੂੰ ਜ਼ਖ਼ਮੀ ਹਾਲਤ ਵਿਚ ਦੇਖਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਜੌਹਲ ਨੇ ਦਮ ਤੋੜ ਦਿੱਤਾ।

ਸੰਬੰਧਿਤ ਖ਼ਬਰਾਂ

ਪ੍ਰਿੰਸ ਜਾਰਜ ਵਿਚ ਇਹ ਇਸ ਸਾਲ ਤੀਜਾ ਕਤਲ ਹੈ। ਪੁਲਿਸ ਦਾ ਮੰਨਣਾ ਹੈ ਕਿ ਇਹ ਸ਼ਹਿਰ ਵਿਚ ਵੱਧ ਰਹੇ ਗੈਂਗ ਸੰਘਰਸ਼ ਦਾ ਸੰਕੇਤ ਹੈ। ਉਥੇ ਹੀ ਗੰਭੀਰ ਅਪਰਾਧ ਯੂਨਿਟ ਦੇ ਜਾਂਚਕਰਤਾ ਇਹ ਪਤਾ ਲਗਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ ਕਿ ਇਨ੍ਹਾਂ ਵਿਚਕਾਰ ਕਿਨ੍ਹਾਂ ਲੋਕਾਂ ਦਾ ਗਠਜੋੜ ਹੈ ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!