|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀਆਂ ਤੇ ਲਗੇ ਗੰਦ ਫੈਲਾਉਣ ਦੇ ਇਲਜ਼ਾਮ

ਓਂਟਾਰੀਓ ਡੈਸਕ (Vikram Sehajpal) : ਕੈਨੇਡੀਅਨ ਵਿਅਕਤੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਕੈਨੇਡਾ ਪੜ੍ਹਨ ਲਈ ਘਰਾਂ 'ਚ ਰਹਿੰਦੇ ਪੰਜਾਬੀਆਂ ਉੱਤੇ ਗੰਦਗੀ ਫੈਲਾਉਣ ਦੇ ਇਲਜ਼ਾਮ ਲਗਾ ਰਿਹਾ ਹੈ। ਇਸ ਵਿਚ ਵਿਅਕਤੀ ਖੁਦ ਵੀਡੀਓ ਬਣਾ ਕੇ ਕੈਨੇਡਾ ਰਹਿੰਦੇ ਪੰਜਾਬੀਆਂ ਦੇ ਘਰ ਦੇ ਹਾਲਾਤ ਦਿਖਾਉਂਦਾ ਹੈ ਇਸ ਨੂੰ ਬਾਅਦ ਵਿਚ ਵਿਅਕਤੀ ਵੱਲੋਂ ਵਾਇਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (Vikram Sehajpal) : ਕੈਨੇਡੀਅਨ ਵਿਅਕਤੀ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਕੈਨੇਡਾ ਪੜ੍ਹਨ ਲਈ ਘਰਾਂ 'ਚ ਰਹਿੰਦੇ ਪੰਜਾਬੀਆਂ ਉੱਤੇ ਗੰਦਗੀ ਫੈਲਾਉਣ ਦੇ ਇਲਜ਼ਾਮ ਲਗਾ ਰਿਹਾ ਹੈ। ਇਸ ਵਿਚ ਵਿਅਕਤੀ ਖੁਦ ਵੀਡੀਓ ਬਣਾ ਕੇ ਕੈਨੇਡਾ ਰਹਿੰਦੇ ਪੰਜਾਬੀਆਂ ਦੇ ਘਰ ਦੇ ਹਾਲਾਤ ਦਿਖਾਉਂਦਾ ਹੈ ਇਸ ਨੂੰ ਬਾਅਦ ਵਿਚ ਵਿਅਕਤੀ ਵੱਲੋਂ ਵਾਇਰਲ ਕਰ ਦਿੱਤਾ ਗਿਆ। ਦੱਸ ਦਈਏ ਕਿ ਵੀਡੀਓ ਹੁਣ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਹੀ ਹੈ ਕਿਉਂਕਿ ਮਾਮਲਾ ਪੰਜਾਬੀਆਂ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਕੈਨੇਡਾ ਵਿਚ ਪੰਜਾਬੀ ਵੱਡੀ ਗਿਣਤੀ ਵਿਚ ਰਹਿੰਦੇ ਹਨ ਜਿਥੇ ਪੰਜਾਬੀਆਂ ਵੱਲੋਂ ਵੱਡੀਆਂ ਮੱਲਾਂ ਮਾਰੀਆਂ ਜਾ ਰਹੀਆਂ ਹਨ। ਪਰ ਸ਼ਾਇਦ ਇਹ ਵੀ ਹੋ ਸਕਦਾ ਹੈ ਕਿ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਇਹ ਵੀਡੀਓ ਬਣਾਈ ਹੋਵੇ। ਪੰਜਾਬ ਤੋਂ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਗਏ ਹੋਏ ਹਨ। ਕੋਈ ਅਪਣੀ ਪੜ੍ਹਾਈ ਲਈ ਤੇ ਕੋਈ ਨੌਕਰੀ ਜਾਂ ਹੋਰ ਕੰਮ ਲਈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!