|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਮਹਾਰਾਣੀ ਐਲਿਜਾਬੈੱਥ-।। ਦੇ ਰਿਸ਼ਤੇਦਾਰ ਨੂੰ ’10 ਸਾਲਾਂ ਦੀ ਜੇਲ੍ਹ

ਲੰਡਨ (ਦੇਵ ਇੰਦਰਜੀਤ)- ਬਰਤਾਨੀਆ ਦੀ ਮਹਾਰਾਣੀ ਐਲਿਜਾਬੈੱਥ ਦੂਜੇ ਦੇ ਇੱਕ ਰਿਸ਼ਤੇਦਾਰ ਨੂੰ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਦਸ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ’ਤੇ ਸਕਾਟਲੈਂਡ ਸਥਿਤ ਆਪਣੀ ਜੱਦੀ ਰਿਹਾਇਸ਼ ’ਤੇ ਇੱਕ ਔਰਤ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਸੀ।

NRI Post Desk · 2101 ਦਿਨ ਪਹਿਲਾਂ · ਅੱਪਡੇਟ 2101 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਮਹਾਰਾਣੀ ਐਲਿਜਾਬੈੱਥ-।। ਦੇ ਰਿਸ਼ਤੇਦਾਰ ਨੂੰ ’10 ਸਾਲਾਂ ਦੀ ਜੇਲ੍ਹ
📷 NRI Post Desk

ਲੰਡਨ (ਦੇਵ ਇੰਦਰਜੀਤ)- ਬਰਤਾਨੀਆ ਦੀ ਮਹਾਰਾਣੀ ਐਲਿਜਾਬੈੱਥ ਦੂਜੇ ਦੇ ਇੱਕ ਰਿਸ਼ਤੇਦਾਰ ਨੂੰ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਦਸ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ’ਤੇ ਸਕਾਟਲੈਂਡ ਸਥਿਤ ਆਪਣੀ ਜੱਦੀ ਰਿਹਾਇਸ਼ ’ਤੇ ਇੱਕ ਔਰਤ ਨਾਲ ਜਬਰ-ਜਨਾਹ ਕਰਨ ਦਾ ਦੋਸ਼ ਸੀ।

ਸੰਬੰਧਿਤ ਖ਼ਬਰਾਂ

ਅਰਲ ਆਫ ਸਟਰੈਥਮੋਰ, ਸਿਮੋਰ ਬੋਵਜ਼ ਲਿਓਨ ਨੇ ਫਰਵਰੀ 2020 ਵਿੱਚ ਗਲੈਮਿਸ ਕਾਸਲ ਦੇ ਸੌਣ ਵਾਲੇ ਕਮਰੇ ਵਿੱਚ ਇੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਨ ਦਾ ਅਪਰਾਧ ਕਬੂਲ ਕਰ ਲਿਆ ਹੈ। ਅਦਾਲਤ ਨੇ 34 ਸਾਲ ਦੇ ਲਿਓਨ ਨੂੰ ਪਿਛਲੇ ਮਹੀਨੇ ਦੋਸ਼ੀ ਕਰਾਰ ਦਿੱਤਾ ਸੀ। ਉਸ ਨੇ ਕਿਹਾ, ‘‘ਮੈਂ ਆਪਣੀਆਂ ਹਰਕਤਾਂ ਕਾਰਨ ਬਹੁਤ ਸ਼ਰਮਿੰਦਾ ਹਾਂ।’’ ਡੂੰਡੀ ਸ਼ੈਰਿਫ਼ ਕੋਰਟ ਨੇ ਮੰਗਲਵਾਰ ਨੂੰ ਇਹ ਸਜ਼ਾ ਸੁਣਾਈ ਹੈ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!