|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

CM ਮਾਨ ਦੀ ਢੇਸੀ ਨਾਲ ਮੁਲਾਕਾਤ 'ਤੇ BJP ਨੇ ਚੁੱਕੇ ਸਵਾਲ, AAP ਨੇ ਵੀ ਦਿੱਤੀ ਪਲਟਵਾਰ

ਨਿਊਜ਼ ਡੈਸਕ : ਭਾਜਪਾ ਆਗੂ ਅਤੇ ਸਾਬਕਾ ਫੌਜ ਮੁਖੀ ਜੇ ਜੇ ਸਿੰਘ ਨੇ ਐਤਵਾਰ ਨੂੰ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਕਿ 'ਆਪ' ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਬ੍ਰਿਟਿਸ਼ ਦੇ 'ਵੱਖਵਾਦੀ ਅਤੇ ਭਾਰਤ ਵਿਰੋਧੀ' ਵਿਚਾਰਾਂ ਦਾ ਸਮਰਥਨ ਕਰਦੀ ਹੈ। ਉਨ੍ਹ

NRI Post Desk · 1683 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
CM ਮਾਨ ਦੀ ਢੇਸੀ ਨਾਲ ਮੁਲਾਕਾਤ 'ਤੇ BJP ਨੇ ਚੁੱਕੇ ਸਵਾਲ, AAP ਨੇ ਵੀ ਦਿੱਤੀ ਪਲਟਵਾਰ
📷 NRI Post Desk

ਨਿਊਜ਼ ਡੈਸਕ : ਭਾਜਪਾ ਆਗੂ ਅਤੇ ਸਾਬਕਾ ਫੌਜ ਮੁਖੀ ਜੇ ਜੇ ਸਿੰਘ ਨੇ ਐਤਵਾਰ ਨੂੰ ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਕਿ 'ਆਪ' ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਬ੍ਰਿਟਿਸ਼ ਦੇ 'ਵੱਖਵਾਦੀ ਅਤੇ ਭਾਰਤ ਵਿਰੋਧੀ' ਵਿਚਾਰਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਸੀਐੱਮ ਮਾਨ ਨਾਲ ਢੇਸੀ ਦੀ ਮੁਲਾਕਾਤ 'ਤੇ ਆਪ ਤੋਂ ਸਪਸ਼ਟੀਕਰਨ ਮੰਗਿਆ ਅਤੇ ਢੇਸੀ ਤੇ ਭਾਰਤ ਵਿਰੋਧੀ ਸਟੈਂਡ ਰੱਖਣ ਦੇ ਇਲਜ਼ਾਮ ਲਗਾਏ ਸਨ।

ਸੰਬੰਧਿਤ ਖ਼ਬਰਾਂ

ਹੁਣ ਇਸ ਮਾਮਲੇ ਵਿੱਚ AAP ਦਾ ਬੀਜੇਪੀ 'ਤੇ ਤਿੱਖਾ ਪਲਟਵਾਰ ਕੀਤਾ ਹੈ। ਸੋਸ਼ਲ ਮੀਡੀਆ 'ਤੇ ਪੁਰਾਣੀਆਂ ਤਸਵੀਰਾਂ ਪੋਸਟ ਕੀਤੀਆਂ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਤੋਂ ਲੈ ਕੇ ਬੀਜੇਪੀ ਦੇ ਕੇਂਦਰੀ ਮੰਤਰੀਆਂ ਢੇਸੀ ਨਾਲ ਮੁਲਾਕਾਤ ਕਰ ਰਹੇ ਹਨ। ਆਪ ਨੇ ਕਿਹਾ ਕਿ ਬੀਜੇਪੀ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!