|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਖ-ਵੱਖ ਬੂਥਾਂ 'ਤੇ EVM ਖ਼ਰਾਬ ਹੋਣ ’ਤੇ ਬੋਲੇ ਰਾਘਵ ਚੱਢਾ, ਟਵੀਟ ਰਾਹੀਂ ਲੋਕ ਨੂੰ ਕੀਤੀ ਇਹ ਅਪੀਲ

ਨਿਊਜ਼ ਡੈਸਕ : ਪੰਜਾਬ 'ਚ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਸਾਰੇ ਸਿਆਸਤਦਾਨ ਆਪਣੇ ਪਰਿਵਾਰਾਂ ਸਮੇਤ ਵੋਟਾਂ ਪਾ ਕੇ ਆ ਰਹੇ ਹਨ। ਚੋਣਾਂ ਦੌਰਾਨ ਕਈਂ ਥਾਵਾਂ 'ਤੇ ਵੋਟਿੰਗ ਮਸ਼ੀਨਾਂ ਖ਼ਰਾਬ ਹੋ ਗਈਆਂ, ਜਿਸ ਕਾਰਨ ਵੋਟਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਟਿੰਗ ਮਸ਼ੀਨਾਂ ਖ਼ਰਾਬ ਹੋ ਜਾਣ ਦੇ ਸਬੰਧ ’ਚ ਰਾਘਵ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਖ-ਵੱਖ ਬੂਥਾਂ 'ਤੇ EVM ਖ਼ਰਾਬ ਹੋਣ ’ਤੇ ਬੋਲੇ ਰਾਘਵ ਚੱਢਾ, ਟਵੀਟ ਰਾਹੀਂ ਲੋਕ ਨੂੰ ਕੀਤੀ ਇਹ ਅਪੀਲ
📷 NRI Post Desk

ਨਿਊਜ਼ ਡੈਸਕ : ਪੰਜਾਬ 'ਚ ਅੱਜ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੋਟਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਸਾਰੇ ਸਿਆਸਤਦਾਨ ਆਪਣੇ ਪਰਿਵਾਰਾਂ ਸਮੇਤ ਵੋਟਾਂ ਪਾ ਕੇ ਆ ਰਹੇ ਹਨ। ਚੋਣਾਂ ਦੌਰਾਨ ਕਈਂ ਥਾਵਾਂ 'ਤੇ ਵੋਟਿੰਗ ਮਸ਼ੀਨਾਂ ਖ਼ਰਾਬ ਹੋ ਗਈਆਂ, ਜਿਸ ਕਾਰਨ ਵੋਟਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੋਟਿੰਗ ਮਸ਼ੀਨਾਂ ਖ਼ਰਾਬ ਹੋ ਜਾਣ ਦੇ ਸਬੰਧ ’ਚ ਰਾਘਵ ਚੱਢਾ ਨੇ ਟਵਿੱਟ ਕਰਦੇ ਹੋਏ ਜਾਣਕਾਰੀ ਸਾਂਝੀ ਕੀਤੀ।

ਸੰਬੰਧਿਤ ਖ਼ਬਰਾਂ

ਰਾਘਟ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਅਟਾਰੀ ਏਸੀ ਬੂਥ ਨੰ.3, ਅਟਾਰੀ ਏਸੀ ਬੂਥ ਨੰ.197, ਅਟਾਰੀ ਏਸੀ ਬੂਥ ਨੰ.103, ਫਗਵਾੜਾ ਏਸੀ ਬੂਥ ਨੰ.119, ਨਿਹਾਲ ਸਿੰਘਵਾਲਾ ਏਸੀ ਬੂਥ ਨੰ.13 ਇੱਥੇ ਈ.ਵੀ.ਐੱਮ ਮਸ਼ੀਨਾਂ ਕੰਮ ਨਹੀਂ ਕਰ ਰਹੀਆਂ। ਰਾਘਵ ਚੱਢਾ ਵੱਲੋਂ ਟਵੀਟ ਕਰਕੇ ਉਕਤ ਵੋਟਿੰਗ ਮਸ਼ੀਨਾਂ ਨੂੰ ਤੁਰੰਤ ਚੈੱਕ ਕਰਨ ਦੀ ਅਪੀਲ ਕੀਤੀ ਤਾਂਕਿ ਵੋਟਾਂ ਸੁਚਾਰੂ ਢੰਗ ਨਾਲ ਪੈ ਸਕਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!