|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Raghav Chadha ਦਾ ਵੱਡਾ ਬਿਆਨ, ਕਿਹਾ-ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਤਬਾਹ ਕਰਨ ਤੋਂ ਬਾਅਦ ਵਿਰੋਧੀ ਧਿਰ ਹੁਣ ਜਨਤਾ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਰਿੱਤਰ ’ਤੇ ਹਮਲੇ ਕਰਨ ’ਚ ਲੱਗ ਗਈਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਵਿਰੋਧੀ ਧਿਰਾਂ ਦੇ ਇਨ੍ਹਾਂ ਕਦਮਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ, ਕਿ

NRI Post Desk · 1686 ਦਿਨ ਪਹਿਲਾਂ · ਅੱਪਡੇਟ 1686 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Raghav Chadha ਦਾ ਵੱਡਾ ਬਿਆਨ, ਕਿਹਾ-ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ
📷 NRI Post Desk

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਨੂੰ ਲੁੱਟਣ ਅਤੇ ਤਬਾਹ ਕਰਨ ਤੋਂ ਬਾਅਦ ਵਿਰੋਧੀ ਧਿਰ ਹੁਣ ਜਨਤਾ ਵੱਲੋਂ ਭਾਰੀ ਬਹੁਮਤ ਨਾਲ ਚੁਣੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਰਿੱਤਰ ’ਤੇ ਹਮਲੇ ਕਰਨ ’ਚ ਲੱਗ ਗਈਆਂ ਹਨ। ਰਾਘਵ ਚੱਢਾ ਨੇ ਕਿਹਾ ਕਿ ਉਹ ਵਿਰੋਧੀ ਧਿਰਾਂ ਦੇ ਇਨ੍ਹਾਂ ਕਦਮਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੇ ਹਨ, ਕਿਉਂਕਿ ਭਗਵੰਤ ਮਾਨ ਦਾ ਚਰਿੱਤਰ 24 ਕੈਰੇਟ ਸੋਨੇ ਵਰਗਾ ਸ਼ੁੱਧ ਹੈ।

ਸੰਬੰਧਿਤ ਖ਼ਬਰਾਂ

ਰਾਘਵ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਇਹ ਪਾਰਟੀਆਂ ਆਪਣੀ ਹੋਂਦ ਬਚਾਉਣ ’ਚ ਕਾਮਯਾਬ ਨਹੀਂ ਹੋ ਸਕੀਆਂ। ਅਜਿਹੀ ਸਥਿਤੀ ’ਚ ਉਨ੍ਹਾਂ ਨੇ ਹੁਣ ਮੁੱਖ ਮੰਤਰੀ ਦੇ ਚਰਿੱਤਰ ’ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!