|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

'ਗੋਡਸੇ ਪ੍ਰੇਮੀ' ਹਨ ਭਾਜਪਾ ਅਤੇ ਆਰ.ਐਸ.ਐਸ- ਰਾਹੁਲ ਗਾਂਧੀ

ਨਵੀਂ ਦਿੱਲੀ, 17 ਮਈ- ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂਰਾਮ ਗੋਡਸੇ ਨੂੰ ਦੇਸ਼ ਭਗਤ ਕਹੇ ਜਾਣ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਹ ਦਾਅਵਾ ਕੀਤਾ ਹੈ ਕਿ ਭਾਜਪਾ ਅਤੇ ਆਰ.ਐਸ.ਐੱਸ 'ਗੋਡਸੇ ਪ੍ਰੇਮੀ' ਹਨ। ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪਤਾ ਲੱਗ ਗਿਆ ਹੈ ਕਿ ਭ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ, 17 ਮਈ- ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂਰਾਮ ਗੋਡਸੇ ਨੂੰ ਦੇਸ਼ ਭਗਤ ਕਹੇ ਜਾਣ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਹ ਦਾਅਵਾ ਕੀਤਾ ਹੈ ਕਿ ਭਾਜਪਾ ਅਤੇ ਆਰ.ਐਸ.ਐੱਸ 'ਗੋਡਸੇ ਪ੍ਰੇਮੀ' ਹਨ। ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਪਤਾ ਲੱਗ ਗਿਆ ਹੈ ਕਿ ਭਾਜਪਾ ਅਤੇ ਆਰ.ਐਸ.ਐਸ. 'ਗੋਡ-ਕੇ-ਪ੍ਰੇਮੀ' ਨਹੀਂ ਬਲਕਿ ਉਹ 'ਗੋਡਸੇ ਪ੍ਰੇਮੀ' ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!