|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਰਾਹੁਲ ਗਾਂਧੀ ਨੇ ਬਿਜਲੀ ਸੰਕਟ ਨੂੰ ਲੈ ਕੇ ਮੋਦੀ ਸਰਕਾਰ ਤੇ ਬੋਲਿਆ ਹਮਲਾ, ਕਿਹਾ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਜਲੀ ਸੰਕਟ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਜੰਮ ਕੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿ ਸਰਕਾਰ ਨੂੰ ਨਫ਼ਰਤ ਫੈਲਾਉਣ ਦੀ ਬਜਾਏ ਦੇਸ਼ ਦੇ ਲੋਕਾਂ ਨੂੰ ਬਰਾਬਰ ਰੋਸ਼ਨੀ ਦੇਣ ਦੀ ਵਿਵਸਥਾ ਕਰਨੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਮਹਿੰਗਾਈ ਦੇ ਦੌਰ ’ਚ ਲੋਕਾਂ ਨੂੰ ਬਿਜਲੀ ਨਹੀਂ ਮਿਲੇਗੀ ਤਾਂ ਰੁਜ਼ਗਾਰ ਦਾ ਵ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਹੁਲ ਗਾਂਧੀ ਨੇ ਬਿਜਲੀ ਸੰਕਟ ਨੂੰ ਲੈ ਕੇ ਮੋਦੀ ਸਰਕਾਰ ਤੇ ਬੋਲਿਆ ਹਮਲਾ, ਕਿਹਾ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਜਲੀ ਸੰਕਟ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਰਕਾਰ ’ਤੇ ਜੰਮ ਕੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਕਿ ਸਰਕਾਰ ਨੂੰ ਨਫ਼ਰਤ ਫੈਲਾਉਣ ਦੀ ਬਜਾਏ ਦੇਸ਼ ਦੇ ਲੋਕਾਂ ਨੂੰ ਬਰਾਬਰ ਰੋਸ਼ਨੀ ਦੇਣ ਦੀ ਵਿਵਸਥਾ ਕਰਨੀ ਚਾਹੀਦੀ ਹੈ। ਰਾਹੁਲ ਨੇ ਕਿਹਾ ਕਿ ਮਹਿੰਗਾਈ ਦੇ ਦੌਰ ’ਚ ਲੋਕਾਂ ਨੂੰ ਬਿਜਲੀ ਨਹੀਂ ਮਿਲੇਗੀ ਤਾਂ ਰੁਜ਼ਗਾਰ ਦਾ ਵੱਡਾ ਮੌਕਾ ਉਪਲੱਬਧ ਕਰਾਉਣ ਵਾਲੇ ਛੋਟੇ ਉਦਯੋਗ ਬੰਦ ਹੋ ਜਾਣਗੇ ਅਤੇ ਨੌਜਵਾਨਾਂ ਦੇ ਸਾਹਮਣੇ ਰੁਜ਼ਗਾਰ ਦਾ ਵੱਡਾ ਸੰਕਟ ਪੈਦਾ ਹੋ ਜਾਵੇਗਾ।

ਸੰਬੰਧਿਤ ਖ਼ਬਰਾਂ

ਰਾਹੁਲ ਨੇ ਟਵੀਟ ਕਰ ਕੇ ਕਿਹਾ, ‘‘8 ਸਾਲ ਵੱਡੀਆਂ-ਵੱਡੀਆਂ ਗੱਲਾਂ ਦਾ ਨਤੀਜਾ ਵੇਖੋ ਕਿ ਦੇਸ਼ ਕੋਲ ਸਿਰਫ਼ 8 ਦਿਨ ਦਾ ਕੋਲਾ ਭੰਡਾਰ ਬਾਕੀ ਹੈ। ਮੋਦੀ ਜੀ ਮਹਿੰਗਾਈ ਦਾ ਦੌਰ ਚੱਲ ਰਿਹਾ ਹੈ। ਬਿਜਲੀ ਕਟੌਤੀ ਨਾਲ ਛੋਟੇ ਉਦਯੋਗ ਖ਼ਤਮ ਹੋ ਜਾਣਗੇ। ਨਫ਼ਰਤ ਦੇ ਬੁਲਡੋਜ਼ਰ ਬੰਦ ਕਰੋ ਅਤੇ ਬਿਜਲੀ ਪਲਾਂਟਾਂ ਨੂੰ ਚਾਲੂ ਕਰ ਦਿਓ।’’

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!