|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਰਾਹੁਲ ਗਾਂਧੀ ਨੇ ਕੀਤਾ ਦਾਅਵਾ: ਸਰਕਾਰ ਦੀ ਲਾਪਰਵਾਹੀ ਕਾਰਨ 40 ਲੱਖ ਲੋਕਾਂ ਦੀ ਕੋਰੋਨਾ ਦੌਰਾਨ ਹੋਈ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ। ਰਾਹੁਲ ਨੇ ਟਵਿੱਟਰ 'ਤੇ ਇਕ ਰਿਪੋਰਟ ਦਾ ਸਕ੍ਰੀਨਸ਼ਾਟ ਸਾਂਝੀ ਕੀਤੀ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੁਨੀਆ ਭਰ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਜਨਤਕ ਕਰਨ ਦੇ ਵਿਸ਼

NRI Post Desk · 1684 ਦਿਨ ਪਹਿਲਾਂ · ਅੱਪਡੇਟ 1683 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਹੁਲ ਗਾਂਧੀ ਨੇ ਕੀਤਾ ਦਾਅਵਾ: ਸਰਕਾਰ ਦੀ ਲਾਪਰਵਾਹੀ ਕਾਰਨ 40 ਲੱਖ ਲੋਕਾਂ ਦੀ ਕੋਰੋਨਾ ਦੌਰਾਨ ਹੋਈ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ। ਰਾਹੁਲ ਨੇ ਟਵਿੱਟਰ 'ਤੇ ਇਕ ਰਿਪੋਰਟ ਦਾ ਸਕ੍ਰੀਨਸ਼ਾਟ ਸਾਂਝੀ ਕੀਤੀ, ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਦੁਨੀਆ ਭਰ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜੇ ਜਨਤਕ ਕਰਨ ਦੇ ਵਿਸ਼ਵ ਸਿਹਤ ਸੰਗਠਨ ਦੀਆਂ ਕੋਸ਼ਿਸ਼ਾਂ 'ਚ ਰੁਕਾਵਟ ਪਾ ਰਹੀ ਹੈ।

ਸੰਬੰਧਿਤ ਖ਼ਬਰਾਂ

ਮੰਤਰਾਲਾ ਨੇ ਕਿਹਾ ਕਿ ਦੇਸ਼ 'ਚ ਵਿਸ਼ਵ ਸਿਹਤ ਸੰਗਠਨ ਵਲੋਂ ਅਪਣਾਏ ਜਾਣ ਵਾਲੇ ਤਰੀਕੇ 'ਤੇ ਕਈ ਵਾਰ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਉੱਥੇ ਹੀ ਕਾਂਗਰਸ ਇਹ ਦੋਸ਼ ਲਗਾਉਂਦੀ ਰਹੀ ਹੈ ਕਿ ਸਰਕਾਰ ਨੇ ਕੋਰੋਨਾ ਨਾਲ ਮੌਤ ਦੋ ਅਸਲ ਅੰਕੜੇ ਜਾਰੀ ਨਹੀਂ ਕੀਤੇ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!