|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣ ਲਈ ਰਾਹੁਲ ਗਾਂਧੀ ਨੇ ਰੱਖੀਆ ਸ਼ਰਤਾਂ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਆਉਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਨੂੰ ਪਾਰਟੀ ਨੇ ਨਾਮਨਜੂਰ ਕਰ ਦਿੱਤਾ ਹੈ। ਪਰ ਬੀਤੇ ਦਿਨ ਇਹ ਖ਼ਬਰਾਂ ਆ ਰਹੀਆਂ ਸਨ ਕਿ ਰਾਹੁਲ ਗਾਂਧੀ ਅਸਤੀਫਾ ਦੇਣ ਲਈ ਅੜੇ ਹੋਏ ਹਨ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰਾਂ ਆ ਰਹੀਆਂ ਹਨ ਕਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਪ੍ਰਧਾਨ ਦੇ ਆਉਦੇ ਤੋਂ ਅਸਤੀਫਾ ਦੇ ਦਿੱਤਾ, ਜਿਸ ਨੂੰ ਪਾਰਟੀ ਨੇ ਨਾਮਨਜੂਰ ਕਰ ਦਿੱਤਾ ਹੈ। ਪਰ ਬੀਤੇ ਦਿਨ ਇਹ ਖ਼ਬਰਾਂ ਆ ਰਹੀਆਂ ਸਨ ਕਿ ਰਾਹੁਲ ਗਾਂਧੀ ਅਸਤੀਫਾ ਦੇਣ ਲਈ ਅੜੇ ਹੋਏ ਹਨ। ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰਾਂ ਆ ਰਹੀਆਂ ਹਨ ਕਿ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਪਦ 'ਤੇ ਬਣੇ ਰਹਿਣ ਦੀ ਗੱਲ ਮੰਨ ਲਈ ਹੈ।ਇਸ ਦੇ ਨਾਲ ਹੀ ਰਾਹੁਲ ਨੇ ਕੁੱਝ ਸ਼ਰਤਾਂ ਵੀ ਰੱਖੀਆਂ ਹਨ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਮਨਾਉਣ ਲਈ ਕਾਂਗਰਸ ਦੇ ਨੇਤਾ ਅਹਿਮਦ ਮੁਖੀਆ ਅਤੇ ਪ੍ਰਿਅੰਕਾ ਗਾਂਧੀ ਲਗੇ ਹੋਏ ਸਨ।ਦੂਜੇ ਪਾਸੇ ਕਾਂਗਰਸ ਨੇਤਾਵਾਂ ਦੀ ਬੈਠਕ ਹੋਣ ਜਾ ਰਹੀ ਹੈ ਜਿਸ ਵਿੱਚ ਅੱਗੇ ਦੀ ਰਣਨੀਤੀ ਉੱਤੇ ਵਿਚਾਰ ਕੀਤੇ ਜਾਣਗੇ। ਇਸ ਤੋਂ ਪਹਿਲਾਂ ਰਾਹੁਲ ਨੂੰ ਮਨਾਉਣ ਲਈ ਪਾਰਟੀ ਦੀ ਮਹਾਸਚਿਵ ਪ੍ਰਿਅੰਕਾ ਗਾਂਧੀ ਦੇ ਨਾਲ ਸੰਗਠਨ ਮਹਾਸਚਿਵ ਕੇਸੀ ਵੇਣੁਗੋਪਾਲ, ਰਾਜਸਥਾਨ ਦੇ ਮੁੱਖਮੰਤਰੀ ਅਸ਼ੋਕ ਗਹਿਲੋਤ ਅਤੇ ਉਪ ਮੁੱਖਮੰਤਰੀ ਸਚਿਨ ਪਾਇਲਟ ਵੀ ਉਨ੍ਹਾਂ ਦੇ ਘਰ ਪੁੱਜੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!