|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ਤੇ - ਮੋਗਾ ਵਿੱਚ ਮੈਗਾ ਰੈਲੀ

ਮੋਗਾ , 07 ਮਾਰਚ ( NRI MEDIA )

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੋਗਾ , 07 ਮਾਰਚ ( NRI MEDIA )

ਸੰਬੰਧਿਤ ਖ਼ਬਰਾਂ

ਕਾਂਗਰਸ ਅੱਜ ਪੰਜਾਬ ਵਿੱਚ ਅਧਿਕਾਰਕ ਤੌਰ ਤੇ ਆਪਣੇ ਲੋਕਸਭਾ ਚੋਣ ਪ੍ਰਚਾਰ ਨੂੰ ਸ਼ੁਰੂ ਕਰਨ ਜਾ ਰਹੀ ਹੈ , ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅੱਜ ਮੋਗਾ ਦੇ ਪਿੰਡ ਕਿਲੀ ਚਾਹਲਾ ਵਿੱਚ ਇਕ ਰੈਲੀ ਨੂੰ ਸੰਬੋਧਨ ਕਰਨਗੇ ਪੰਜਾਬ ਵਿੱਚ ਕਾਂਗਰਸ ਦੇ ਮਿਸ਼ਨ 13 ਲਈ ਚੋਣ ਅਭਿਆਨ ਦਾ ਪਹਿਲਾ ਮੌਕਾ ਹੋਵੇਗਾ , ਪਹਿਲਾਂ ਇਹ ਕਾਂਗਰਸ ਦੀ ਰੈਲੀ ਸੀ ਬਾਅਦ ਵਿੱਚ ਇਹ ਸਰਕਾਰੀ ਰੈਲੀ ਘੋਸ਼ਿਤ ਕੀਤੀ ਗਈ ਹੈ , ਰੈਲੀ ਦੇ ਮੁੱਖ ਮੰਚ 'ਤੇ ਰੈਲੀ ਦੇ ਨਾਂ ਵਾਲਾ ਬੋਰਡ ਵੀ ਲਗਾਇਆ ਗਿਆ ਹੈ , ਇਸ ਰੈਲੀ ਵਿੱਚ ਕਾਂਗਰਸ ਦੇ ਨੇਤਾ ਕਈ ਵੱਡੇ ਐਲਾਨ ਕਰ ਸਕਦੇ ਹਨ |

ਇਨਾ ਲੋਕਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਸੀਤਾ ਤੇ ਜਿੱਤ ਹਾਸਲ ਕਰਨਾ ਚਾਹੁੰਦੀ ਹੈ , ਇਸ ਬਾਰੇ ਵੀ ਕੈਪਟਨ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਉੱਚ ਪੱਧਰੀ ਮੀਟਿੰਗ ਕਰ ਸਕਦੇ ਹਨ , ਇਸ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੇ ਨਾਮ ਤੇ ਜਲਦ ਐਲਾਨ ਹੋ ਸਕਦਾ ਹੈ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!