|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਿਸਾਨਾਂ ਦੀ ਹਲਾਤ ਦੇਖ ਰਾਹੁਲ ਗਾਂਧੀ ਦਾ ਕੇਂਦਰ ਨੂੰ ਸੰਦੇਸ਼

ਨਵੀਂ ਦਿੱਲੀ (ਦੇਵ ਇੰਦਰਜੀਤ)- ਰਾਹੁਲ ਗਾਂਧੀ ਨੇ ਭਾਵੁਕ ਹੋਕੇ ਕੇਂਦਰ ਸਰਕਾਰ ਨੂੰ ਸੁਨੇਹਾ । ਇਸ ਸਮੇਂ ਦਿੱਲੀ 'ਚ ਮੀਂਹ ਪੈ ਰਿਹਾ ਹੈ ਅਤੇ ਠੰਡ ਵੀ ਬਹੁਤ ਜ਼ਿਆਦਾ ਹੈ ਪਰ ਖੁੱਲ੍ਹੇ ਆਸਮਾਨ ਹੇਠਾਂ ਤੰਬੂ ਲਾਏ ਕਿਸਾਨ ਸਰਹੱਦਾਂ ਤੋਂ ਹਟਣ ਨੂੰ ਤਿਆਰ ਨਹੀਂ ਹਨ, ਉਹ ਵਾਰ-ਵਾਰ ਇਹੀ ਕਹਿ ਰਹੇ ਹਨ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ, ਉਦੋਂ ਤੱਕ ਉਹ ਇੱਥੋਂ ਨਹ

NRI Post Desk · 2152 ਦਿਨ ਪਹਿਲਾਂ · ਅੱਪਡੇਟ 1565 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਿਸਾਨਾਂ ਦੀ ਹਲਾਤ ਦੇਖ ਰਾਹੁਲ ਗਾਂਧੀ ਦਾ ਕੇਂਦਰ ਨੂੰ ਸੰਦੇਸ਼
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਰਾਹੁਲ ਗਾਂਧੀ ਨੇ ਭਾਵੁਕ ਹੋਕੇ ਕੇਂਦਰ ਸਰਕਾਰ ਨੂੰ ਸੁਨੇਹਾ । ਇਸ ਸਮੇਂ ਦਿੱਲੀ 'ਚ ਮੀਂਹ ਪੈ ਰਿਹਾ ਹੈ ਅਤੇ ਠੰਡ ਵੀ ਬਹੁਤ ਜ਼ਿਆਦਾ ਹੈ ਪਰ ਖੁੱਲ੍ਹੇ ਆਸਮਾਨ ਹੇਠਾਂ ਤੰਬੂ ਲਾਏ ਕਿਸਾਨ ਸਰਹੱਦਾਂ ਤੋਂ ਹਟਣ ਨੂੰ ਤਿਆਰ ਨਹੀਂ ਹਨ, ਉਹ ਵਾਰ-ਵਾਰ ਇਹੀ ਕਹਿ ਰਹੇ ਹਨ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਦੀ ਹੈ, ਉਦੋਂ ਤੱਕ ਉਹ ਇੱਥੋਂ ਨਹੀਂ ਹੱਟਣਗੇ। ਕਿਸਾਨ ਅੰਦੋਲਨ ਨੂੰ ਲੈ ਕੇ ਉਨ੍ਹਾਂ ਨੇ ਇਕ ਵਾਰ ਫਿਰ ਟਵੀਟ ਕਰ ਕੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ,''ਸਰਦੀ ਦੇ ਭਿਆਨਕ ਮੀਂਹ 'ਚ, ਟੈਂਟ ਦੀ ਟਪਕਦੀ ਛੱਤ ਹੇਠਾਂ, ਜੋ ਬੈਠੇ ਹਨ ਸਿਕੁੜ-ਠਿਠੁਰ ਕੇ, ਉਹ ਨਿਡਰ ਕਿਸਾਨ ਆਪਣੇ ਹੀ ਹਨ, ਗੈਰ ਨਹੀਂ, ਸਰਕਾਰ ਦੀ ਬੇਰਹਿਮੀ ਦੇ ਦ੍ਰਿਸ਼ਾਂ 'ਚ, ਹੁਣ ਕੁਝ ਹੋਰ ਦੇਖਣ ਨੂੰ ਬਾਕੀ ਨਹੀਂ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!