|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਵਿੱਟ ਕਰ ਰਾਹੁਲ ਗਾਂਧੀ ਵੱਲੋਂ,ਕਿਸਾਨਾਂ ਵਲੋਂ ਚੱਕਾ ਜਾਮ ਨੂੰ ਸਮਰਥਨ

ਨਵੀਂ ਦਿੱਲੀ(ਦੇਵ ਇੰਦਰਜੀਤ): ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੱਜ ਦੇਸ਼ ਵਿਚ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਹੁਣ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ," ਕਿਸਾਨਾਂ ਦਾ ਸ਼ਾਂਤੀ

NRI Post Desk · 2119 ਦਿਨ ਪਹਿਲਾਂ · ਅੱਪਡੇਟ 2119 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਵਿੱਟ ਕਰ ਰਾਹੁਲ ਗਾਂਧੀ ਵੱਲੋਂ,ਕਿਸਾਨਾਂ ਵਲੋਂ ਚੱਕਾ ਜਾਮ ਨੂੰ ਸਮਰਥਨ
📷 NRI Post Desk

ਨਵੀਂ ਦਿੱਲੀ(ਦੇਵ ਇੰਦਰਜੀਤ): ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੱਜ ਦੇਸ਼ ਵਿਚ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਹੁਣ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ," ਕਿਸਾਨਾਂ ਦਾ ਸ਼ਾਂਤੀਪੂਰਵਕ ਅੰਦੋਲਨ ਦੇਸ਼ਹਿਤ 'ਚ ਹੈ। ਰਾਹੁਲ ਨੇ ਖੇਤੀ ਕਾਨੂੰਨਾਂ ਨੂੰ ਨਾ ਸਿਰਫ਼ ਕਿਸਾਨ, ਮਜਦੂਰਾਂ ਲਈ ਘਾਤਕ ਦੱਸਿਆ ਬਲਕਿ ਦੇਸ਼ ਦੀ ਜਨਤਾ ਲਈ ਵੀ ਘਾਤਕ ਕਰਾਰ ਦਿੱਤਾ।"

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!