|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਤੇ ਹਰਿਆਣਾ ਵਿਖੇ ਅੱਜ ਵੀ ਜਾਰੀ ਰਹੇਗਾ ਮੀਂਹ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ 'ਚ ਸ਼ੁੱਕਰਵਾਰ ਰਾਤ ਤੋਂ ਹੀ ਸਾਰੇ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਮੀਂਹ ਜਾਰੀ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲਗਾਤਾਰ ਹੋ ਰਹੀ ਬਾਰਸ਼ ਤੇ ਸਰਦ ਹਵਾਵਾਂ ਨੇ ਠੰਢ ਵਿਚ ਇਕਦਮ ਵਾਧਾ ਕਰ ਦਿੱਤਾ ਹੈ।

NRI Post Desk · 1768 ਦਿਨ ਪਹਿਲਾਂ · ਅੱਪਡੇਟ 1768 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਤੇ ਹਰਿਆਣਾ ਵਿਖੇ ਅੱਜ ਵੀ ਜਾਰੀ ਰਹੇਗਾ ਮੀਂਹ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ 'ਚ ਸ਼ੁੱਕਰਵਾਰ ਰਾਤ ਤੋਂ ਹੀ ਸਾਰੇ ਜ਼ਿਲ੍ਹਿਆਂ 'ਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਵੀ ਮੀਂਹ ਜਾਰੀ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲਗਾਤਾਰ ਹੋ ਰਹੀ ਬਾਰਸ਼ ਤੇ ਸਰਦ ਹਵਾਵਾਂ ਨੇ ਠੰਢ ਵਿਚ ਇਕਦਮ ਵਾਧਾ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਦੋਵਾਂ ਸੂਬਿਆਂ 'ਚ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 23 ਤੇ 24 ਜਨਵਰੀ ਨੂੰ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਉਸ ਤੋਂ ਬਾਅਦ ਮੌਸਮ ਸਾਫ਼ ਰਹੇਗਾ। ਗੁਰਦਾਸਪੁਰ, ਫਿਰੋਜ਼ਪੁਰ ਇਲਾਕਿਆਂ 'ਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!