|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬੋਲਿਆ ਹਮਲਾ, ਕਿਹਾ…

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਕਾਂਗਰਸੀ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਤੌਰ ’ਤੇ ਮੀਟਿੰਗਾਂ ਕਰ ਰਹੇ ਹਨ, ਉਸ ਵਿਚ ਹੁਣ ਤੱਕ ਪਾਰਟੀ ਦੇ ਖ਼ਿਲਾਫ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਜੇਕਰ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋਵੇਗੀ ਤਾਂ ਉ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਬੋਲਿਆ ਹਮਲਾ, ਕਿਹਾ…
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵਲੋਂ ਕਾਂਗਰਸੀ ਆਗੂਆਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੇ ਤੌਰ ’ਤੇ ਮੀਟਿੰਗਾਂ ਕਰ ਰਹੇ ਹਨ, ਉਸ ਵਿਚ ਹੁਣ ਤੱਕ ਪਾਰਟੀ ਦੇ ਖ਼ਿਲਾਫ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਜੇਕਰ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋਵੇਗੀ ਤਾਂ ਉਸ ਦਾ ਨੋਟਿਸ ਜ਼ਰੂਰ ਲਿਆ ਜਾਵੇਗਾ।

ਸੰਬੰਧਿਤ ਖ਼ਬਰਾਂ

ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਲੁਧਿਆਣਾ ਦੇ ਸਾਬਕਾ ਵਿਧਾਇਕਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਕਿ ਜਿਨ੍ਹਾਂ ਨੇਤਾਵਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨਾਲ ਲਗਾ ਦਿੱਤੀ ਤੇ ਅੱਜ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!