|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

IPL T20 : ਹੈਦਰਾਬਾਦ ਵਿਰੁੱਧ ਟਾਸ ਜਿੱਤ ਰਾਜਸਥਾਨ ਨੇ ਕੀਤਾ ਬਲੇਬਾਜ਼ੀ ਦਾ ਫੈਸਲਾ

ਹੈਦਰਾਬਾਦ (ਵਿਕਰਮ ਸਹਿਜਪਾਲ) : ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਹੋ ਰਹੇ ਇਸ ਮੈਚ 'ਚ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਈ. ਪੀ. ਐੱਲ. ਦਾ ਆਪਣਾ ਓਪਨਿੰਗ ਮੈਚ ਸਖਤ ਟੱਕਰ ਦੇ ਬਾਵਜੂਦ ਗੁਆਉਣ ਵਾਲੀ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਰਾਜਸਥਾਨ ਰਾਇਲਜ਼ ਵਿਰੁੱ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੈਦਰਾਬਾਦ (ਵਿਕਰਮ ਸਹਿਜਪਾਲ) : ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਕਾਰ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਹੋ ਰਹੇ ਇਸ ਮੈਚ 'ਚ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਆਈ. ਪੀ. ਐੱਲ. ਦਾ ਆਪਣਾ ਓਪਨਿੰਗ ਮੈਚ ਸਖਤ ਟੱਕਰ ਦੇ ਬਾਵਜੂਦ ਗੁਆਉਣ ਵਾਲੀ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਰਾਜਸਥਾਨ ਰਾਇਲਜ਼ ਵਿਰੁੱਧ ਆਪਣੀ ਗੁਆਚੀ ਲੈਅ ਵਾਪਸ ਹਾਸਲ ਕਰਨ ਉਤਰੇਗੀ।

ਸੰਬੰਧਿਤ ਖ਼ਬਰਾਂ

ਹੈਦਰਾਬਾਦ ਨੇ ਆਪਣਾ ਪਹਿਲਾ ਮੈਚ ਕੋਲਕਾਤਾ ਤੋਂ 6 ਵਿਕਟਾਂ ਨਾਲ ਗੁਆਇਆ ਸੀ ਹਾਲਾਂਕਿ ਹਾਰ ਦੇ ਬਾਵਜੂਦ ਮੈਚ ਵਿਚ ਹੈਦਰਾਬਾਦ ਦਾ ਪ੍ਰਦਰਸ਼ਨ ਸਬਰਯੋਗ ਰਿਹਾ ਸੀ ਤੇ ਉਸ ਨੇ 3 ਵਿਕਟਾਂ 'ਤੇ 181 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਸੀ ਪਰ ਆਪਣੀ ਮਜ਼ਬੂਤ ਗੇਂਦਬਾਜ਼ੀ ਲਈ ਪ੍ਰਸਿੱਧ ਹੈਦਰਾਬਾਦ ਦਾ ਪ੍ਰਦਰਸ਼ਨ ਇਸ ਵਾਰ ਗੇਂਦਬਾਜ਼ੀ ਵਿਚ ਖਾਸ ਨਹੀਂ ਰਿਹਾ ਤੇ ਉਸਦੇ ਗੇਂਦਬਾਜ਼ ਵੱਡੇ ਸਕੋਰ ਦਾ ਵੀ ਬਚਾਅ ਨਹੀਂ ਕਰ ਸਕੇ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!