|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਵਿੱਚ, ਹੋਇਆ ਮਾਡਲ ਦਾ ਉਦਘਾਟਨ

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ): - ਇੱਕ ਵਾਰ ਫਿਰ ਤੋਂ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਦੇ ਵਿੱਚ ਆ ਗਿਆ ਹੈ ,ਜਿਕਰੇਖਾਸ ਹੈ ਕਿ ਸਾਲ 2019 ਚ ਸ਼ਕਤੀ ਤਹਿਤ ਸੈਟੇਲਾਈਟ ਸਿਸਟਮ ਦਾ ਸਫਲ ਪਰੀਖਣ ਵੀ ਹੋ ਚੁੱਕਾ ਹੈ ,ਇਸ ਤੋਂ ਬਾਅਦ ਭਾਰਤ ਵੀ ਅਮਰੀਕਾ ਅਤੇ ਰੂਸ ਵਰਗੇ ਦੇਸ਼ਾਂ ਵਿੱਚ ਸ਼ਾਮਿਲ ਹੋ ਗਿਆ ਹੈ |ਦੱਸਣਯੋਗ ਹੈ ਕਿ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵ

NRI Post Desk · 2208 ਦਿਨ ਪਹਿਲਾਂ · ਅੱਪਡੇਟ 2208 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਵਿੱਚ, ਹੋਇਆ ਮਾਡਲ ਦਾ ਉਦਘਾਟਨ
📷 NRI Post Desk

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ): - ਇੱਕ ਵਾਰ ਫਿਰ ਤੋਂ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਚਰਚਾ ਦੇ ਵਿੱਚ ਆ ਗਿਆ ਹੈ ,ਜਿਕਰੇਖਾਸ ਹੈ ਕਿ ਸਾਲ 2019 ਚ ਸ਼ਕਤੀ ਤਹਿਤ ਸੈਟੇਲਾਈਟ ਸਿਸਟਮ ਦਾ ਸਫਲ ਪਰੀਖਣ ਵੀ ਹੋ ਚੁੱਕਾ ਹੈ ,ਇਸ ਤੋਂ ਬਾਅਦ ਭਾਰਤ ਵੀ ਅਮਰੀਕਾ ਅਤੇ ਰੂਸ ਵਰਗੇ ਦੇਸ਼ਾਂ ਵਿੱਚ ਸ਼ਾਮਿਲ ਹੋ ਗਿਆ ਹੈ |ਦੱਸਣਯੋਗ ਹੈ ਕਿ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿਖੇ ਰੱਖਿਆ ਖੋਜ ਅਤੇ ਵਿਕਸ ਸੰਗਠਨ ਚ ਐਂਟੀ ਸੈਟੇਲਾਈਟ ਮਿਜ਼ਾਈਲ ਸਿਸਟਮ ਦੇ ਮਾਡਲ ਦਾ ਉਦਘਾਟਨ ਕੀਤਾ ਗਿਆ ਹੈ ,ਇਸ ਨੂੰ ਤਰੱਕੀ ਦੇ ਰੂਪ ਚ ਵੇਖਿਆ ਜਾ ਰਿਹਾ ਹੈ |ਇਸ ਮਿਜ਼ਾਈਲ ਦੇ ਜਰੀਏ ਭਾਰਤ ਨੂੰ ਵੱਡੀ ਪ੍ਰਾਪਤੀ ਹੋਈ ਹੈ ,ਇਸਦੇ ਨਾਲ ਪੁਲਾੜ ਚ ਮਾਰ ਕਰਨ ਦੀ ਤਕਨੀਕ ਹਾਸਿਲ ਹੋ ਗਈ ਹੈ | ਓਥੇ ਹੀ ਇਹ ਦੁਸ਼ਮਣਾਂ ਲਈ ਵੀ ਇੱਕ ਚੇਤਾਵਨੀ ਹੈ |

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!