|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਭਾਜਪਾ ਤੇ ਲਗਾਏ ਦੋਸ਼ ਕਿਹਾ….

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਭਾਜਪਾ ਦੇ ਅਪਰਾਧੀ ਅਨਸਰ ਆਮ ਆ

NRI Post Desk · 1684 ਦਿਨ ਪਹਿਲਾਂ · ਅੱਪਡੇਟ 1684 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਭਾਜਪਾ ਤੇ ਲਗਾਏ ਦੋਸ਼ ਕਿਹਾ….
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਰਾਜ ਸਭਾ ਦੇ ਮੈਂਬਰ ਰਾਘਵ ਚੱਢਾ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸ਼ਰਾਰਤੀ ਅਨਸਰਾਂ ਦੀ ਪਾਰਟੀ ਬਣ ਗਈ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਇਸ ਪਾਰਟੀ ਦੇ ਆਗੂਆਂ ਵੱਲੋਂ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਸਲ ਵਿੱਚ ਭਾਰਤ ਦੀ ਜ਼ਾਹਿਲ ਪਾਰਟੀ ਬਣ ਚੁੱਕੀ ਹੈ। ਭਾਜਪਾ ਦੇ ਅਪਰਾਧੀ ਅਨਸਰ ਆਮ ਆਦਮੀ ਪਾਰਟੀ ਦੇ ਨੇਤਾਵਾਂ ’ਤੇ ਹਮਲਾ ਕਰਦੇ ਹਨ।

ਸੰਬੰਧਿਤ ਖ਼ਬਰਾਂ

ਰਾਘਵ ਚੱਢਾ ਨੇ ਕਿਹਾ ਕਿ ਕੇਜਰੀਵਾਲ ’ਤੇ ਹਮਲਾ ਕਰਨ ਵਾਲਿਆਂ ਨੂੰ ਭਾਜਪਾ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅਜਿਹਾ ਹੀ ਉਦੋਂ ਵੀ ਹੋਇਆ ਜਦੋਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਹੋਇਆ ਸੀ। ਰਾਘਵ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!