|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਕੇਸ਼ ਟਿਕੈਤ ਦਾ ਵੱਡਾ ਐਲਾਨ ਦਿੱਲੀ ਚ ਨਹੀਂ ਹੋਵੇਗਾ ਚੱਕਾ ਜਾਮ

ਨਵੀਂ ਦਿੱਲੀ,(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਜਿੱਥੇ ਹਨ, ਉਹ ਆਪੋ-ਆਪਣੀਆਂ ਥਾਵਾਂ ਤੋਂ ਚੱਕਾ ਜਾ

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਕੇਸ਼ ਟਿਕੈਤ ਦਾ ਵੱਡਾ ਐਲਾਨ ਦਿੱਲੀ ਚ ਨਹੀਂ ਹੋਵੇਗਾ ਚੱਕਾ ਜਾਮ
📷 NRI Post Desk

ਨਵੀਂ ਦਿੱਲੀ,(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਜਿੱਥੇ ਹਨ, ਉਹ ਆਪੋ-ਆਪਣੀਆਂ ਥਾਵਾਂ ਤੋਂ ਚੱਕਾ ਜਾਮ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!