|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

20 ਫਰਵਰੀ ਨੂੰ ਮੁੰਬਈ ਦੀ ਕਿਸਾਨ ਮਹਾਪੰਚਾਇਤ 'ਚ ਹਿਸਾਂ ਲੈਣਗੇ ਰਾਕੇਸ਼ ਟਿਕੈਤ

ਦਿੱਲੀ (ਦੇਵ ਇੰਦਰਜੀਤ) :ਯਵਤਮਾਲ ਜ਼ਿਲ੍ਹੇ 'ਚ 20 ਫਰਵਰੀ ਨੂੰ 'ਕਿਸਾਨ ਮਹਾਪੰਚਾਇਤ' ਨੂੰ ਸੰਬੋਧਨ ਕਰਨਗੇ ਰਾਕੇਸ਼ ਟਿਕੈਤ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ 40 ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਇਹ ਜਾਣਕਾਰੀ ਦਿੱਤੀ। ਐੱਸ.ਕੇ.ਐੱਮ. ਦੇ ਮਹਾਰਾਸ਼ਟਰ ਦੇ ਕਨਵੀਨਰ ਸੰਦੇਸ਼

NRI Post Desk · 2113 ਦਿਨ ਪਹਿਲਾਂ · ਅੱਪਡੇਟ 2113 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
20 ਫਰਵਰੀ ਨੂੰ ਮੁੰਬਈ ਦੀ ਕਿਸਾਨ ਮਹਾਪੰਚਾਇਤ 'ਚ ਹਿਸਾਂ ਲੈਣਗੇ ਰਾਕੇਸ਼ ਟਿਕੈਤ
📷 NRI Post Desk

ਦਿੱਲੀ (ਦੇਵ ਇੰਦਰਜੀਤ) :ਯਵਤਮਾਲ ਜ਼ਿਲ੍ਹੇ 'ਚ 20 ਫਰਵਰੀ ਨੂੰ 'ਕਿਸਾਨ ਮਹਾਪੰਚਾਇਤ' ਨੂੰ ਸੰਬੋਧਨ ਕਰਨਗੇ ਰਾਕੇਸ਼ ਟਿਕੈਤ। ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ 40 ਕਿਸਾਨ ਸੰਗਠਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਇਹ ਜਾਣਕਾਰੀ ਦਿੱਤੀ। ਐੱਸ.ਕੇ.ਐੱਮ. ਦੇ ਮਹਾਰਾਸ਼ਟਰ ਦੇ ਕਨਵੀਨਰ ਸੰਦੇਸ਼ ਗਿੱਡੇ ਨੇ ਵੀਰਵਾਰ ਨੂੰ ਦੱਸਿਆ ਕਿ ਟਿਕੈਤ, ਯੁਦਵੀਰ ਸਿੰਘ ਅਤੇ ਐੱਸ.ਕੇ.ਐੱਮ. ਦੇ ਕਈ ਹੋਰ ਆਗੂ 20 ਫਰਵਰੀ ਨੂੰ ਯਵਤਮਾਲ ਸ਼ਹਿਰ ਦੇ ਆਜ਼ਾਦ ਮੈਦਾਨ 'ਚ ਆਯੋਜਿਤ ਹੋਣ ਵਾਲੀ 'ਕਿਸਾਨ ਮਹਾਪੰਚਾਇਤ' ਨੂੰ ਸੰਬੋਧਨ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!