|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੀ ਰੋਹਤਕ ਜੇਲ ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿਤੀ ਹੈ। ਰਾਮ ਰਹੀਮ ਕਤਲ ਅਤੇ ਜ਼ਬਰ ਜਿਹਾਨ ਮਾਮਲੇ ਚ ਰੋਹਤਕ ਜੇਲ ਚ ਸਜ਼ਾ ਕੱਟ ਰਹੇ ਹਨ। ਪੈਰੋਲ ਦੇ ਬਾਅਦ ਤੋਂ ਜੇਲ ਦੇ ਨੇੜੇ ਤੇੜੇ ਪੁਲਿਸ ਦੀ ਹਰਕਤ ਵੱਧ ਗਈ ਹੈ। ਦੱਸਿਆ ਜਾ ਰਿਹਾ ਹੈ ਉਹਨਾਂ ਨੂੰ ਜਲਦ ਹੀ ਜੇਲ ਤੋਂ ਬਾ

NRI Post Desk · 1753 ਦਿਨ ਪਹਿਲਾਂ · ਅੱਪਡੇਟ 1753 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੀ ਰੋਹਤਕ ਜੇਲ ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 21 ਦਿਨਾਂ ਦੀ ਪੈਰੋਲ ਦੇ ਦਿਤੀ ਹੈ। ਰਾਮ ਰਹੀਮ ਕਤਲ ਅਤੇ ਜ਼ਬਰ ਜਿਹਾਨ ਮਾਮਲੇ ਚ ਰੋਹਤਕ ਜੇਲ ਚ ਸਜ਼ਾ ਕੱਟ ਰਹੇ ਹਨ। ਪੈਰੋਲ ਦੇ ਬਾਅਦ ਤੋਂ ਜੇਲ ਦੇ ਨੇੜੇ ਤੇੜੇ ਪੁਲਿਸ ਦੀ ਹਰਕਤ ਵੱਧ ਗਈ ਹੈ। ਦੱਸਿਆ ਜਾ ਰਿਹਾ ਹੈ ਉਹਨਾਂ ਨੂੰ ਜਲਦ ਹੀ ਜੇਲ ਤੋਂ ਬਾਹਰ ਲਿਆਂਦਾ ਜਾ ਸਕਦਾ ਹੈ। 2 ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ ਮੰਤਰੀ ਰਣਜੀਤ ਸਿੰਘ ਚੋਟਾਲਾ ਦਾ ਬਿਆਨ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!