|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਰਾਮ ਰਹੀਮ ਨੂੰ ਸਿੱਧਾ ਫ਼ਾਂਸੀ ਹੋਣੀ ਚਾਹੀਦੀ - SGPC

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਵੱਲੋਂ ਪਾਈ ਪੈਰੋਲ ਦੀ ਅਰਜ਼ੀ ਸਬੰਧੀ ਕਿਹਾ ਕਿ ਉਸ ਨੂੰ ਕਿਸੇ ਵੀ ਕੀਮਤ ਉੱਤੇ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਉਸ ਨੇ ਜੋ ਕੁਕਰਮ ਕੀਤੇ ਹਨ ਉਸ ਦੇ ਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਵੱਲੋਂ ਪਾਈ ਪੈਰੋਲ ਦੀ ਅਰਜ਼ੀ ਸਬੰਧੀ ਕਿਹਾ ਕਿ ਉਸ ਨੂੰ ਕਿਸੇ ਵੀ ਕੀਮਤ ਉੱਤੇ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ, ਉਸ ਨੇ ਜੋ ਕੁਕਰਮ ਕੀਤੇ ਹਨ ਉਸ ਦੇ ਲਈ ਤਾਂ ਉਸ ਨੂੰ ਸਿੱਧਾ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਦਿੱਤੇ ਜਾਣ ਦਾ ਸਮੂਹ ਸਿੱਖ ਪੰਥ ਵਿਰੋਧ ਕਰਦਾ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!