|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਮਨਾਥ ਕੋਵਿੰਦ ਦੀ ਏਮਜ਼ 'ਚ ਹੋਵੇਗੀ ਬਾਈਪਾਸ ਸਰਜਰੀ

ਦਿੱਲੀ,(ਦੇਵ ਇੰਦਰਜੀਤ) :ਰਾਸ਼ਟਰਪਤੀ ਦਫ਼ਤਰ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਜਿਹੜੀ ਮੰਗਲਵਾਰ 30 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਹ ਏਮਜ਼ ਵਿੱਚ ਮਾਹਰਾਂ ਦੀ ਨਿਗਰਾਨੀ

NRI Post Desk · 2068 ਦਿਨ ਪਹਿਲਾਂ · ਅੱਪਡੇਟ 2068 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ,(ਦੇਵ ਇੰਦਰਜੀਤ) :ਰਾਸ਼ਟਰਪਤੀ ਦਫ਼ਤਰ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਜਿਹੜੀ ਮੰਗਲਵਾਰ 30 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਹ ਏਮਜ਼ ਵਿੱਚ ਮਾਹਰਾਂ ਦੀ ਨਿਗਰਾਨੀ ਵਿੱਚ ਹਨ।

ਸੰਬੰਧਿਤ ਖ਼ਬਰਾਂ

ਜਿਕਰਯੋਗ ਹੈ ਕੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਕੋਵਿੰਦ ਨੂੰ ਸੈਨਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਮੁਤਾਬਕ ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ। ਭਾਰਤੀ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਗਲੀ ਜਾਂਚ ਲਈ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭੇਜਿਆ ਗਿਆ ਹੈ। ਹਸਪਤਾਲ ਦੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ,''ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ ਹੈ। ਉਨ੍ਹਾਂ ਦੀ ਅਗਲੀ ਜਾਂਚ ਲਈ ਏਮਜ਼ ਭੇਜਿਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!